Menu

ਐਸ.ਸੀ. ਕਮਿਸ਼ਨ ਦੇ ਦਖ਼ਲ ਨਾਲ ਡੀਮ ਡੇਟ ਤੋਂ ਮਿਲੀ ਤਰੱਕੀ

ਚੰਡੀਗੜ੍ਹ, 21 ਜਨਵਰੀ (ਹਰਜੀਤ ਮਠਾੜੂ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਦੀ ਕਰਮਚਾਰਣ ਨੂੰ ਡੀਮ ਡੇਟ ਤੋਂ ਤਰੱਕੀ ਦਾ ਲਾਭ ਮਿਲ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਦੀ ਕਰਮਚਾਰਣ ਬਲਜਿੰਦਰ ਕੌਰ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਜੂਨੀਅਰ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਤਰੱਕੀ ਦੇ ਦਿੱਤੀ ਗਈ ਹੈ ਅਤੇ ਉਸ ਵੱਲੋਂ ਕਈ ਵਾਰ ਉੱਚ ਅਧਿਕਾਰੀਆਂ ਨਾਲ ਪੱਤਰਚਾਰ ਕਰਨ ਉਪਰੰਤ ਵੀ ਤਰੱਕੀ ਦੇ ਬਣਦੇ ਲਾਭ ਤੋਂ ਨਾ ਸਿਰਫ਼ ਵਾਂਝਾ ਰੱਖਿਆ ਜਾ ਰਿਹਾ ਹੈ ਸਗੋਂ ਉਸ ਤੋਂ ਜੂਨੀਅਰ ਕਰਮਚਾਰੀ ਨੂੰ ਵੀ ਤਰੱਕੀ ਦੇ ਦਿੱਤੀ ਗਈ। ਇਸ ‘ਤੇ ਕਾਰਵਾਈ ਕਰਦਿਆਂ ਕਮਿਸ਼ਨ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਗਈ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਨੂੰ ਹਦਾਇਤ ਕੀਤੀ ਗਈ ਕਿ ਬਲਜਿੰਦਰ ਕੌਰ ਨੂੰ ਡੀਮ ਡੇਟ ਸਾਰੇ ਲਾਭ ਦਿੱਤੇ ਜਾਣ ਜਿਸ ‘ਤੇ ਪੀਐਸਪੀਸੀਐਲ ਵੱਲੋਂ ਪੱਤਰ ਜਾਰੀ ਕਰਕੇ ਕਰਮਚਾਰਣ ਨੂੰ ਸਾਰੇ ਲਾਭ ਦੇ ਦਿੱਤੇ ਗਏ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans