Menu

ਅਮਰੀਕਾ ਵਿੱਚ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨਾਲੋ ਵੱਧ ਲੋਕਾਂ ਨੂੰ ਲੱਗਿਆ ਕੋਰੋਨਾ ਟੀਕਾ

ਫਰਿਜ਼ਨੋ (ਕੈਲੀਫੋਰਨੀਆ), 2  ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਨਿਜਾਤ ਪਾਉਣ ਦੀ ਉਮੀਦ ਨਾਲ ਸ਼ੁਰੂ ਕੀਤੀ ਗਈ ਟੀਕਾਕਰਨ ਪ੍ਰਕਿਰਿਆ ਜਾਰੀ ਹੈ। ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਏ ਹਨ ਅਤੇ ਇਸ ਗਿਣਤੀ ਨੂੰ ਘੱਟ ਕਰਨ ਲਈ ਕੋਰੋਨਾ ਵਾਇਰਸ ਦਾ ਟੀਕਾ ਬਹੁਤ ਜਰੂਰੀ ਹੈ। ਇਸ ਵੇਲੇ ਚੱਲ ਰਹੀ ਟੀਕਾਕਰਨ ਮੁਹਿੰਮ ਵਿੱਚ
ਇੱਕ ਰਿਪੋਰਟ ਦੇ ਅਨੁਸਾਰ, ਦੇਸ਼ ਭਰ ਵਿੱਚ ਕੋਰੋਨਾ ਨਾਲ ਬਿਮਾਰ ਹੋਏ ਲੋਕਾਂ ਨਾਲੋਂ ਸੋਮਵਾਰ ਤੱਕ ਜ਼ਿਆਦਾ ਅਮਰੀਕਾ ਵਾਸੀਆਂ ਨੂੰ ਕੋਵਿਡ -19 ਲਈ ਟੀਕਾ ਲਗਾਇਆ ਗਿਆ ਹੈ। ਇਸ ਸੰਬੰਧੀ ਬਲੂਮਬਰਗ ਟੀਕਾ ਟਰੈਕਰ ਦੇ ਅਨੁਸਾਰ, ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਯੂ ਐਸ ਦੇ 26.5 ਮਿਲੀਅਨ ਲੋਕਾਂ ਨੂੰ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਮਿਲੀ ਹੈ, ਜੋ ਕਿ 26.2 ਮਿਲੀਅਨ  ਕੋਰੋਨਾ ਵਾਇਰਸ ਨਾਲ ਪੀੜਤ ਹੋਏ ਲੋਕਾਂ ਦੀ ਗਿਣਤੀ ਨਾਲੋਂ ਵੱਧ ਹੋ ਗਈ ਹੈ। ਬਲੂਮਬਰਗ ਦੇ ਅਨੁਸਾਰ,ਅਮਰੀਕਾ ਇਸ ਸਮੇਂ ਰੋਜ਼ਾਨਾ ਕੋਰੋਨਾ ਵਾਇਰਸ ਟੀਕੇ ਦੀਆਂ ਦਰਾਂ ਵਿੱਚ ਵਿਸ਼ਵ ਦੀ ਅਗਵਾਈ ਕਰ ਰਿਹਾ ਹੈ ਅਤੇ ਦੇਸ਼ ਵਿੱਚ ਬਲੂਮਬਰਗ ਦੇ ਅਨੁਸਾਰ ਦੇਸ਼ ਵਿੱਚ ਪ੍ਰਤੀ ਦਿਨ ਲੱਗਭਗ 1.35 ਮਿਲੀਅਨ ਕੋਰੋਨਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾਂਦੀਆਂ ਹਨ। ਇਸਦੇ ਇਲਾਵਾ ਰਿਪੋਰਟ ਅਨੁਸਾਰ ਲੱਗਭਗ 7.8% ਅਮਰੀਕੀ ਲੋਕਾਂ ਨੇ ਕੋਵਿਡ -19 ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਪ੍ਰਾਪਤ ਕੀਤੀ ਹੈ, ਜਦੋਂ ਕਿ 1.8% ਆਬਾਦੀ ਨੂੰ ਕੋਰੋਨਾ ਵਾਇਰਸ ਦਾ ਪੂਰਾ ਟੀਕਾ ਲਗਾਇਆ ਗਿਆ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans