Menu

ਸਫ਼ਾਈ ਕਰਮਚਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਕਰਵਾਈਆਂ ਜਾਣ ਮੁਹੱਈਆ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ

ਫ਼ਾਜ਼ਿਲਕਾ, 4 ਫਰਵਰੀ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮੈਨੂਅਲ ਸਕਾਵੇਂਜਰ ਐਕਟ, 2013 ਤਹਿਤ ਜ਼ਿਲਾ ਪੱਧਰੀ ਵਿਜੀਲੈਂਸ ਅਤੇ ਮੌਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ।ਇਸ ਦੌਰਾਨ ਉਨ੍ਹਾਂ ਕਿਹਾ ਕਿ ਐਕਟ ਮੁਤਾਬਕ ਸਫ਼ਾਈ ਸੇਵਕਾਂ ਨੂੰ ਬਣਦੀਆਂ ਸਰਕਾਰੀ ਸਹੂਲਤਾਂ ਤੇ ਉਨਾਂ ਦੇ ਬੱਚਿਆਂ ਨੂੰ ਵਜੀਫ਼ੇ ਅਤੇ ਫ਼ੀਸ ਮੁਆਫੀ ਦੇ ਮਿਲਦੇ ਲਾਭ ਦੇਣੇ ਯਕੀਨੀ ਬਣਾਏ ਜਾਣ।
ਉਨਾਂ ਇਹ ਵੀ ਹਦਾਇਤ ਕੀਤੀ ਕਿ ਉਹ ਸਫ਼ਾਈ ਕਰਮਚਾਰੀਆਂ ਨੂੰ ਐਕਟ ਮੁਤਾਬਕ ਲੋੜੀਂਦੀਆਂ ਵਰਦੀਆਂ ਅਤੇ ਔਜ਼ਾਰ ਮੁਹੱਈਆ ਕਰਵਾਉਣ ਤਾਂ ਜੋ ਸੀਵਰੇਜ ਦੀ ਸਾਫ਼-ਸਫ਼ਾਈ ਦੇ ਕੰਮ ’ਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਇਸ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਸਮੇਂ ਐਕਟ ਅਤੇ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ। ਉਨਾਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਸਾਫ-ਸਫਾਈ ਦੌਰਾਨ ਸੇਫ਼ਟੀ ਕਿੱਟਾਂ ਮੁਹੱਈਆ ਕਰਵਾਈਆ ਜਾਣ ਤਾਂ ਜੋ ਸਫਾਈ ਸੇਵਕਾਂ ਨਾਲ ਕੋਈ ਹਾਦਸਾ ਨਾ ਵਾਪਰ ਸਕੇ।
ਇਸ ਮੌਕੇ ਜ਼ਿਲਾ ਭਲਾਈ ਅਫਸਰ ਸ. ਬਰਿੰਦਰ ਸਿੰਘ, ਤਹਿਸੀਲ ਭਲਾਈ ਅਫਸਰ ਸ੍ਰੀ ਅਸ਼ੋਕ ਕੁਮਾਰ, ਕਾਰਜ ਸਾਧਕ ਅਫਸਰ ਸ੍ਰੀ ਰਜਨੀਸ਼ ਕੁਮਾਰ, ਸ੍ਰੀ ਨਰੇਸ਼ ਕੁਮਾਰ, ਸ੍ਰੀ ਜਗਦੀਪ ਅਰੋੜਾ, ਪ੍ਰਧਾਨ ਸਫਾਈ ਕਰਮਚਾਰੀ ਯੂਨੀਅਨ ਫਾਜ਼ਿਲਕਾ ਸ੍ਰੀ ਫਤਿਹ ਚੰਦ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans