Menu

14 ਤੇ 17 ਫਰਵਰੀ ਨੂੰ ਡਰਾਈ ਡੇਅ ਘੋਸ਼ਿਤ-ਵਧੀਕ ਜ਼ਿਲਾ ਮੈਜਿਸਟੇ੍ਟ ਬਠਿੰਡਾ

ਬਠਿੰਡਾ, 8 ਫਰਵਰੀ – ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਰਾਜਦੀਪ ਸਿੰਘ ਬਰਾੜ ਨੇ ਹੁਕਮ ਜਾਰੀ ਕਰਦਿਆਂ ਜ਼ਿਲੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਸਥਾਨਕ ਚੋਣਾਂ ਦੇ ਮੱਦੇਨਜ਼ਰ ਡਰਾਈ ਡੇਅ ਘੋਸ਼ਿਤ ਕੀਤਾ ਹੈ। ਜਾਰੀ ਹੁਕਮ ਅਨੁਸਾਰ 14 ਫਰਵਰੀ ਨੂੰ ਵੋਟਾਂ ਵਾਲੇ ਦਿਨ ਅਤੇ 17 ਫਰਵਰੀ ਨੂੰ ਗਿਣਤੀ ਵਾਲੇ ਦਿਨ ਡਰਾਈ ਡੇਅ ਘੋਸ਼ਿਤ ਕਰਦਿਆ ਸ਼ਰਾਬ ਦੇ ਠੇਕੇ ਖੋਲਣ ਅਤੇ ਸ਼ਰਾਬ ਨੂੰ ਸਟੋਰ ਕਰਨ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਉਨਾਂ ਇਹ ਪਾਬੰਦੀ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135-ਸੀ ਅਨੁਸਾਰ ਚੋਣਾਂ ਦੌਰਾਨ ਪੋਲਿੰਗ ਏਰੀਏ ਵਿੱਚ ਕਿਸੇ ਵੀ ਤਰਾਂ ਦੇ ਨਸ਼ੀਲੇ ਪਦਾਰਥ ਅਤੇ ਸ਼ਰਾਬ ਵੇਚਣ ‘ਤੇ ਪਾਬੰਦੀ ਲਗਾਈ ਗਈ ਹੈ।

        ਰਾਜ ਚੋਣ ਕਮਿਸ਼ਨ ਪੰਜਾਬ ਦੇ ਮੀਮੋ ਅਨੁਸਾਰ ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਰਾਜਦੀਪ ਸਿੰਘ ਬਰਾੜ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਆਉਂਦੇ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਵੋਟਾਂ ਵਾਲੇ ਦਿਨ 14 ਫਰਵਰੀ ਨੂੰ ਤੇ ਗਿਣਤੀ ਵਾਲੇ ਦਿਨ 17 ਫਰਵਰੀ ਨੂੰ ਡਰਾਈ ਡੇਅ ਘੋਸ਼ਿਤ ਕਰਦਿਆ ਸ਼ਰਾਬ ਦੇ ਠੇਕੇ ਖੋਲਣ ਅਤੇ ਸ਼ਰਾਬ ਨੂੰ ਸਟੋਰ ਕਰਨ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਉਪਰੋਕਤ ਮਿਤੀਆਂ ਨੂੰ ਦੁਕਾਨਾਂ, ਹੋਟਲ, ਰੈਸਟੋਰੈਂਟ, ਕਲੱਬ ਅਤੇ ਅਹਾਤਿਆਂ ਤੇ ਸ਼ਰਾਬ ਦੀ ਵਿਕਰੀ ਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਲਾਗੂ ਹੋਣਗੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans