Menu

ਫਾਜ਼ਿਲਕਾ : ਜ਼ਿਲਾ ਮੈਜਿਸਟਰੇਟ ਨੇ ਮਿਉਂਸਿਪਲ ਚੋਣਾਂ ਦੇ ਮੱਦੇਨਜ਼ਰ 14 ਅਤੇ 17 ਫਰਵਰੀ ਨੂੰ ਡਰਾਈ ਡੇਅ ਕੀਤਾ ਘੋਸ਼ਿਤ

ਫਾਜ਼ਿਲਕਾ, 11 ਫਰਵਰੀ (ਰਿਤਿਸ਼) – ਜ਼ਿਲਾ ਮੈਜਿਸਟਰੇਟ ਫਾਜ਼ਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਆਉਂਦੇ ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤ ਦੇ ਅਧਿਕਾਰ ਖੇਤਰ ਵਿਚ ਵੋਟਾਂ ਵਾਲੇ ਦਿਨ 14 ਫਰਵਰੀ 2021 ਅਤੇ ਗਿਣਤੀ ਵਾਲੇ ਦਿਨ 17 ਫਰਵਰੀ 2021 ਨੂੰ ਡਰਾਈ ਡੇ ਘੋਸ਼ਿਤ ਕਰਦਿਆਂ ਸ਼ਰਾਬ ਦੇ ਠੇਕੇ ਖੋਲਣ ਅਤੇ ਸ਼ਰਾਬ ਨੂੰ ਸਟੋਰ ਕਰਨ `ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ ਦੁਕਾਨਾਂ, ਹੋਟਲ, ਰੈਸਟੋਰੈਂਟ, ਕਲੱਬ ਅਤੇ ਅਹਾਤਿਆਂ `ਤੇ ਸ਼ਰਾਬ ਦੀ ਵਿਕਰੀ ਤੇ ਵਰਤੋਂ ਕਰਨ `ਤੇ ਪੂਰਨ ਤੌਰ `ਤੇ ਲਾਗੂ ਹੋਣਗੇ। ਰਾਜ ਚੋਣ ਕਮਿਸ਼ਨਰ, ਪੰਜਾਬ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਪੰਜਾਬ ਰਾਜ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ 14 ਫਰਵਰੀ 2021 ਨੂੰ ਹੋਣੀਆਂ ਹਨ ਜਿਸ ਕਰਕੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135-ਸੀ ਅਨੁਸਾਰ ਇਨ੍ਹਾਂ ਚੋਣਾਂ ਦੌਰਾਨ ਪੋਲਿੰਗ ਏਰੀਏ ਵਿਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਵੇਚਣ `ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans