Menu

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ ਲਾਭਪਾਤਰੀ : ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 11 ਫ਼ਰਵਰੀ (ਗੁਰਜੀਤ) – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇ-ਫਾਰਮ ਹੋਲਡਰ(ਛੋਟੇ ਕਿਸਾਨ), ਨੀਲਾ ਕਾਰਡ ਧਾਰਕ, ਕੰਸਟਰੰਕਸ਼ਨ ਵਰਕਰ ਅਤੇ ਛੋਟੇ ਵਪਾਰੀ ਆਪਣੇ ਨੇੜੇ ਦੇ ਕਾਮਨ ਸਰਵਿਸ ਸੈਂਟਰ(ਸੀ.ਐਸ.ਸੀ.) ਵਿਖੇ ਪਹੁੰਚ ਕੇ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਆਪਣੀ ਯੋਗਤਾ ਚੈਕ ਕਰਵਾਉਣ ਅਤੇ ਇਸ ਸਕੀਮ ਲਈ ਯੋਗ ਹੋਣ ’ਤੇ ਵੱਧ ਤੋਂ ਵੱਧ ਲਾਭਪਾਤਰੀ ਆਪਣਾ ਬੀਮਾ ਕਾਰਡ ਬਣਵਾ ਕੇ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਅੱਗੇ ਹੋਰ ਦੱਸਿਆ ਕਿ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਜਿਹੜੇ ਲਾਭਪਾਤਰੀਆਂ ਦੇ ਬੀਮਾ ਕਾਰਡ ਬਣੇ ਹਨ, ਉਹ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਜ਼ਿਲੇ ਦੇ 14 ਸਰਕਾਰੀ ਅਤੇ 62 ਪ੍ਰਾਈਵੇਟ ਇਨਮਪੈਨਲਡ ਹਸਪਤਾਲਾਂ ਵਿੱਚ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਬੀਮਾ ਸਕੀਮ ਦੇ ਕਾਰਡ ਬਨਾਉਣ ਲਈ ਜ਼ਿਲੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਸਪੈਸ਼ਲ ਕੈਂਪ ਵੀ ਲਗਾਏ ਜਾ ਰਹੇ ਹਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans