Menu

8415 ਕਰੋਨਾ ਪੀੜਤ ਸਿਹਤਯਾਬ ਹੋ ਕੇ ਪਹੁੰਚੇ ਘਰ-ਡਿਪਟੀ ਕਮਿਸ਼ਨਰ ਬਠਿੰਡਾ

 ਬਠਿੰਡਾ, 15 ਫਰਵਰੀ – ਜ਼ਿਲੇ ਅੰਦਰ ਕੋਵਿਡ-19 ਤਹਿਤ 9620 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 8415 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 46 ਕੇਸ ਐਕਟਿਵ ਹਨ ਤੇ ਹੁਣ ਤੱਕ 226 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
       ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 5 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39926 posts
  • 0 comments
  • 0 fans