Menu

ਵਿਦੇਸ਼ੀ ਪੜ੍ਹਾਈ ਲਈ ਪੰਜਾਬ ਸਰਕਾਰ ਵੱਲੋਂ ਕਾਊਂਸਲਿੰਗ ਦੀ ਵਿਵਸ਼ਥਾ

????????????????????????????????????

ਫਾਜ਼ਿਲਕਾ 16 ਫਰਵਰੀ (ਰਿਤਿਸ਼) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ਾ ਵਿੱਚ ਪੜ੍ਹਾਈ ਅਤੇ ਪਲੇਸ਼ਮੈਂਟ ਲਈ ਨੌਜਵਾਨਾਂ ਦੇ ਮਾਰਗਦਰਸ਼ਨ ਹਿੱਤ ਵਿਸ਼ੇਸ਼ ਸੈਲ ਸਥਾਪਿਤ ਕੀਤਾ ਹੈ।ਇਹ ਜਾਣਕਾਰੀ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ ਨੇ ਦਿੱਤੀ।ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਵਿਦੇਸ਼ਾ ਵਿਚ ਪੜ੍ਹਾਈ ਕਰਨ ਅਤੇ ਸਥਾਪਿਤ ਹੋਣ ਦੇ ਚਾਹਵਾਨ ਨੌਜਵਾਨਾ ਨੂੰ ਮਾਰਗਦਰਸ਼ਨ ਲਈ ਸਰਕਾਰ ਵੱਲੋਂ ਉਪਰਾਲੇ ਆਰੰਭੇ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਲਈ ਕਾਉਂਸਲਿੰਗ ਦਾ ਪਹਿਲਾ ਰਾਉਂਡ 1 ਤੋਂ 31 ਮਾਰਚ 2021 ਤੱਕ ਚਲਾਈਆ ਜਾ ਰਿਹਾ ਹੈ। ਇਸ ਲਈ ਚਾਹਵਾਨ ਨੌਜਵਾਨ ਆਪਣੀ ਆਨਲਾਈਨ ਰਜਿਸਟਰੇਸ਼ਨ ਮਿਤੀ 21 ਤੋਂ 25 ਫਰਵਰੀ 2021 ਤੱਕ ਹੇਠ ਲਿਖੇ ਲਿੰਕ   https://tinyurl.com/1x3vuroj ਅਤੇ https://tinyurl.com/4kqt8jc8   ਤੇ ਜਾ ਕੇ ਕਰਵਾ ਸਕਦੇ ਹਨ ਜਾ ਨਾਲ ਨੱਥੀ ਕਿਊ ਆਰ ਕੋਡ ਤੇ।
ਇਸ ਸਬੰਧੀ ਜਿਲਾ ਰੁਜ਼ਗਾਰ ਅਫਸਰ  ਸ੍ਰੀ ਕ੍ਰਿਸ਼ਣ ਲਾਲ ਨੇ ਦੱਸਿਆ ਕਿ ਇਸ ਯੋਜਨਾ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫਤਰ ਜ਼ੋ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਦੇ ਚੌਥੀ ਮੰਜਿਲ ਕਮਰਾ ਨੰ 502 ਵਿਖੇ ਸੰਪਰਕ ਕਰ ਸਕਦੇ ਹਨ ਜਾ ਹੈਲਪਲਾਈਨ ਨੰਬਰ 89060-22220 ਤੇ ਜਾਂ ਕੈਰੀਅਰ ਕਾਊਂਸਲਰ ਨਾਲ 73070-04745 ਜਾਂ ਈਮੇਲ  [email protected]   ਤੇ ਸੰਪਰਕ ਕਰ ਸਕਦੇ ਹਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans