Menu

ਗਮਾਡਾ ਵੱਲੋਂ ਈਕੋ ਸਿਟੀ-2 ਵਿੱਚ 289 ਰਿਹਾਇਸ਼ੀ ਪਲਾਟਾਂ ਦਾ ਡਰਾਅ 22 ਫਰਵਰੀ ਨੂੰ

ਚੰਡੀਗੜ੍ਹ, 16 ਫਰਵਰੀ (ਹਰਜੀਤ ਮਠਾੜੂ) – ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਈਕੋ ਸਿਟੀ-2, ਨਿਊਂ ਚੰਡੀਗੜ੍ਹ ਵਿਖੇ 289 ਰਿਹਾਇਸ਼ੀ ਪਲਾਟਾਂ ਦਾ ਡਰਾਅ 22 ਫਰਵਰੀ, 2021 ਨੂੰ ਕੱਢਿਆ ਜਾਵੇਗਾ।

        ਇਸ ਸਬੰਧੀ ਜਾਣਕਾਰੀ ਦਿੰਦਿਆਂ ਗਮਾਡਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪਲਾਟਾਂ ਲਈ ਯੋਗ ਪਾਏ ਗਏ ਬਿਨੈਕਾਰਾਂ ਦੀ ਸੂਚੀ ਗਮਾਡਾ ਦੀ ਵੈੱਬਸਾਈਟ ਉਤੇ ਪਾ ਦਿੱਤੀ ਗਈ ਹੈ ਅਤੇ ਡਰਾਅ 22 ਫਰਵਰੀ ਨੂੰ ਸਵੇਰੇ 11 ਵਜੇ ਕਮਿਊਨਿਟੀ ਸੈਂਟਰ, ਪੂਰਬ ਪ੍ਰੀਮੀਅਮ ਅਪਾਰਟਮੈਂਟ, ਸੈਕਟਰ-88, ਐਸ.ਏ.ਐਸ. ਨਗਰ ਵਿਖੇ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਰਾਅ ਦੇ ਨਤੀਜੇ 23 ਫਰਵਰੀ, 2021 ਨੂੰ ਗਮਾਡਾ ਦੀ ਵੈੱਬਸਾਈਟ ’ਤੇ ਪਾ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਗਮਾਡਾ ਵੱਲੋਂ ਈਕੋ ਸਿਟੀ-2 ਵਿੱਚ 200, 300, 400, 450, 500, 1000 ਅਤੇ 2000 ਵਰਗ ਗਜ ਦੇ ਰਿਹਾਇਸ਼ੀ ਪਲਾਟਾਂ ਦਾ ਡਰਾਅ ਕੱਢਿਆ ਜਾਣਾ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans