Menu

ਸਹਾਇਕ ਸੁਪਰਡੰਟ ਦੀ ਅਸਾਮੀਆਂ ਭਰਨ ਲਈ ਹੋਏ ਲਿਖਤੀ ਪ੍ਰੀਖਿਆ ਦਾ ਨਤੀਜਾ ਵੈਬਸਾਈਟ ’ਤੇ ਅਪਲੋਡ

ਚੰਡੀਗੜ੍ਹ, 16 ਫਰਵਰੀ (ਹਰਜੀਤ ਮਠਾੜੂ) – ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਨੇ ਅੱਜ 31 ਜਨਵਰੀ 2021 ਨੂੰ ਸਹਾਇਕ ਸੁਪਰਡੰਟ ਦੀ ਅਸਾਮੀਆਂ ਭਰਨ ਲਈ ਆਯੋਜਿਤ ਕੀਤੀ ਲਿਖਤੀ ਪ੍ਰੀਖਿਆ ਦਾ ਨਤੀਜਾ ਵੈਬਸਾਈਟ ਤੇ ਅਪਲੋਡ ਕਰ ਦਿੱਤਾ ਹੈ।
ਉਕਤ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ।
        ਉਨ੍ਹਾਂ ਲਿਖਤੀ ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਭਰਤੀ ਪ੍ਰਕਿਰਿਆ ਦੇ ਅਗਲੇ ਪੜਾਅ (ਸਰੀਰਿਕ ਯੋਗਤਾ ਟੈਸਟ) ਲਈ ਹਰ ਪੱਖੋਂ ਤਿਆਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਸਰੀਰਿਕ ਯੋਗਤਾ ਟੈਸਟ ਸਬੰਧੀ ਜਲਦ ਹੀ ਤਰੀਕਾਂ ਦਾ ਐਲਾਨ ਬੋਰਡ ਦੀ ਵੈਬਸਾਈਟ ਉਤੇ ਕਰ ਦਿਤਾ ਜਾਵੇਗਾ।
ਸ੍ਰੀ ਬਹਿਲ ਨੇ ਕਿਹਾ ਕਿ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਆਰੰਭੀ ਗਈ ਭਰਤੀ ਦੀ ਇਸ ਮੁਹਿੰਮ ਦੇ ਤਹਿਤ ਜਲਦ ਹੀ ਜਿਲ੍ਹੇਦਾਰ, ਨਹਿਰੀ ਮਾਲ ਪਟਵਾਰੀ ਅਤੇ ਜੂਨੀਅਰ ਡਰਾਫਟਮੈਨ ਦੀ ਭਰਤੀ ਸਬੰਧੀ ਵੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਸਬੰਧੀ ਉਮੀਦਵਾਰ ਬੋਰਡ ਦੀ ਵੈਬਸਾਈਟ ਰੈਗੁਲਰ ਤੌਰ ਤੇ ਵਿਜਿਟ ਕਰਦੇ ਰਹਿਣ ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans