Menu

ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਲਈ ਕੀਤਾ ਜਾ ਰਿਹੈ ਪ੍ਰੇਰਿਤ-ਸਿਵਲ ਸਰਜਨ ਫਾਜ਼ਿਲਕਾ

ਫਾਜ਼ਿਲਕਾ, 22 ਫਰਵਰੀ (ਰਿਤਿਸ਼) – ਜ਼ਿਲ੍ਹਾ ਫਾਜ਼ਿਲਕਾ ਵਿੱਚ 20 ਫਰਵਰੀ ਤੋਂ ਆਯੂਸਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਵਾਰਡਾਂ ਵਿੱਚ ਜਾ ਕੇ 5 ਲੱਖ ਤੱਕ ਦੇ ਬੀਮੇ ਦੇ ਸਹੂਲਤ ਜਿਸ ਵਿੱਚ ਮੁਫਤ ਇਲਾਜ ਕੀਤਾ ਜਾਵੇਗਾ, ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕੁੰਦਨ ਕੇ ਪਾਲ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਫਾਇਦਾ ਲੈਣ ਲਈ ਕਾਰਡ ਧਾਰਕ ਹੋਣਾ ਜਰੂਰੀ ਹੈ। ਇਸ ਲਈ ਵੱਧ ਤੋਂ ਵੱਧ ਕਾਰਡ ਬਣਾਏ ਜਾਣ ਅਤੇ ਸਰਕਾਰੀ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।
ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ ਨੇ ਦੱਸਿਆ ਕਿ ਕਾਰਡ ਬਣਾਉਣ ਦੀ ਫੀਸ ਸਿਰਫ 30 ਰੁਪਏ ਹੈ।ਉਨ੍ਹਾਂ ਕਿਹਾ ਕਿ ਜਾਗਰੂਕਤਾ ਵੈਨ 21 ਮਾਰਚ ਤੱਕ ਇਹ ਵੈਨ ਜ਼ਿਲ੍ਹਾ ਫਾਜ਼ਿਲਕਾ ਵਿੱਚ ਰਹੇਗੀ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਾਰਡ ਬਣਾਉਣ ਲਈ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਇਹ ਸੇਵਾ ਸ਼ੁਰੂ ਕੀਤੀ ਗਈ ਹੈ, ਜਿਥੇ 30 ਰੁਪਏ ਪ੍ਰਤੀ ਕਾਰਡ ਫੀਸ ਨਾਲ ਰਜਿਸਟਰਡ ਲਾਭਪਾਤਰੀ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦੇ ਕਾਰਡ ਬਣਾਏ ਜਾ ਰਹੇ ਹਨ।ਇਸ ਤੋਂ ਇਲਾਵਾ ਸੇਵਾ ਕੇਂਦਰਾਂ ਅਤੇ ਮਾਰਕੀਟ ਕਮੇਟੀ ਵੀ ਪੁੱਜ ਕੇ ਲਾਭਪਾਤਰੀ ਆਪਣਾ ਕਾਰਡ ਬਣਵਾ ਸਕਦੇ ਹਨ।
ਉਨਾਂ ਕਿਹਾ ਕਿ ਕਾਰਡ ਤੋਂ ਬਿਨਾਂ ਸਰਕਾਰੀ ਤੇ ਸੂਚੀਬੱਧ ਹਸਪਤਾਲ ਵਿਚ ਮਰੀਜ਼ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲ ਸਕੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਲਾਹਾ ਲੈਂਦਿਆਂ ਕਾਰਡ ਜ਼ਰੂਰ ਬਣਵਾਇਆ ਜਾਵੇ ਤਾਂ ਜ਼ੋ ਔਖੀ ਘੜੀ ਵੇਲੇ ਇਸ ਸਕੀਮ ਤਹਿਤ ਲਾਭ ਪ੍ਰਾਪਤ ਹੋ ਸਕੇ। ਉਨਾਂ ਕਿਹਾ ਕਿ ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans