Menu

ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸੰਭਾਲਿਆ ਬਠਿੰਡਾ ਜ਼ਿਲੇ ਦਾ ਵਾਧੂ ਚਾਰਜ

ਬਠਿੰਡਾ, 22 ਫ਼ਰਵਰੀ – ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਇੱਥੇ ਬਠਿੰਡਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਕਰੀਬ ਇੱਕ ਮਹੀਨੇ ਦੀ ਟੇ੍ਨਿੰਗ ਲਈ ਗਏ ਹਨ।

        ਡਿਪਟੀ ਕਮਿਸ਼ਨਰ ਬਰਨਾਲਾ ਸ. ਫੂਲਕਾ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਬੀ.ਸ੍ਰੀਨਿਵਾਸਨ ਦੀ ਟੇ੍ਰਨਿੰਗ ਦੌਰਾਨ ਬਰਨਾਲਾ ਜ਼ਿਲੇ ਦੇ ਨਾਲ-ਨਾਲ ਜ਼ਿਲਾ ਬਠਿੰਡਾ ਵਿਖੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ।

Listen Live

Subscription Radio Punjab Today

Our Facebook

Social Counter

  • 18549 posts
  • 1 comments
  • 0 fans

Log In