Menu

ਜੌਹਨਸਨ ਐਂਡ ਜੌਹਨਸਨ ਦੀ ਸਿੰਗਲ ਸ਼ਾਟ ਕੋਰੋਨਾ  ਵੈਕਸੀਨ ਹੈ ਪ੍ਰਭਾਵਸ਼ਾਲੀ: ਐਫ.ਡੀ.ਏ

ਫਰਿਜ਼ਨੋ (ਕੈਲੀਫੋਰਨੀਆ), 24 ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ਵਿੱਚ ਵੈਕਸੀਨ ਕੰਪਨੀ ਜੌਹਨਸਨ ਐਂਡ ਜੌਹਨਸਨ ਅਤੇ ਅਮਰੀਕੀ ਸੰਸਥਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ( ਐਫ.ਡੀ.ਏ ) ਨੇ ਬੁੱਧਵਾਰ ਨੂੰ ਕੰਪਨੀ ਦੀ ਸਿੰਗਲ ਸ਼ਾਟ ਕੋਵਿਡ -19 ਵੈਕਸੀਨ ਬਾਰੇ ਇੱਕ ਵਿਸਤ੍ਰਿਤ ਵਿਸ਼ਲੇਸ਼ਣ ਜਾਰੀ ਕੀਤਾ। ਜਿਸਦੇ ਸੰਬੰਧ ਵਿੱਚ  ਐਫ .ਡੀ .ਏ  ਅਨੁਸਾਰ ਇਹ ਟੀਕਾ  ਸੰਕਟਕਾਲੀ ਵਰਤੋਂ ਦੀ ਅਧਿਕਾਰਤ ਸਮੀਖਿਆ ਪ੍ਰਕਿਰਿਆ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ। ਇਸ ਕੰਪਨੀ ਦਾ ਟੀਕਾ ਫਿਲਹਾਲ ਸ਼ੁੱਕਰਵਾਰ ਜਾਂ ਇਸਦੇ ਬਾਅਦ ਤੱਕ ਅਧਿਕਾਰਤ ਨਹੀਂ ਹੋਵੇਗਾ। ਇਸ ਟੀਕੇ ਲਈ ਸ਼ੁੱਕਰਵਾਰ ਨੂੰ ਇੱਕ ਜਨਤਕ ਸੁਣਵਾਈ ਹੋਵੇਗੀ, ਜਿਸ ਵਿੱਚ ਐਫ.ਡੀ.ਏ ਦੀ ਸੁਤੰਤਰ ਸਲਾਹਕਾਰ ਕਮੇਟੀ ਇਸਦੇ ਵਿਰੁੱਧ ਜਾਂ ਇਸਨੂੰ ਅਧਿਕਾਰਤ ਕਰਨ ਲਈ ਸਿਫਾਰਸ਼ ਕਰੇਗੀ। ਜਿਸ ਉਪਰੰਤ ਐਫ.ਡੀ.ਏ ਸ਼ੁੱਕਰਵਾਰ ਨੂੰ ਜਲਦੀ ਤੋਂ ਜਲਦੀ ਆਪਣਾ ਫੈਸਲਾ ਲੈ ਸਕਦਾ ਹੈ। ਜੇਕਰ ਇਸ ਕੰਪਨੀ ਦਾ ਟੀਕਾ ਅਧਿਕਾਰਤ ਹੁੰਦਾ ਹੈ ਤਾਂ ਜੌਹਨਸਨ ਐਂਡ ਜੌਹਨਸਨ ਦੀਆਂ ਮਾਰਚ ਤੱਕ 20 ਮਿਲੀਅਨ  ਅਤੇ ਜੂਨ ਦੇ ਅੰਤ ਤੱਕ 100 ਮਿਲੀਅਨ ਖੁਰਾਕਾਂ ਪ੍ਰਾਪਤ ਹੋ ਸਕਦੀਆਂ ਹਨ। ਸੰਸਥਾ ਅਨੁਸਾਰ ਇਸ ਟੀਕੇ ਸੰਬੰਧੀ ਜਾਰੀ ਕੀਤਾ ਗਿਆ ਅੰਕੜਾ ਦਰਸਾਉਂਦਾ ਹੈ ਕਿ ਇਹ ਸਿੰਗਲ ਸ਼ਾਟ ਟੀਕਾ ਵਾਇਰਸ ਦੇ ਸਾਰੇ ਰੂਪਾਂ  ਵਿਰੁੱਧ ਕੰਮ ਕਰਦਾ ਹੈ।

PM ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਬਿਹਾਰ ਦੇ ਸਾਬਕਾ ਉਪ ਮੁੱਖ…

ਪਟਨਾ, 14 ਮਈ 2024 : ਲਗਭਗ ਢਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40332 posts
  • 0 comments
  • 0 fans