Menu

ਯੂ ਟਿਊਬ ਤੋਂ ਸਿੱਖਿਆ ਠੱਗੀ ਮਾਰਨ ਦਾ ਤਰੀਕਾ, ਕੋਰੋਨਾ ਦਾ ਇਲਾਜ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼    

ਬਠਿੰਡਾ, 27 ਫਰਵਰੀ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) – ਬਠਿੰਡਾ ਪੁਲੀਸ ਵੱਲੋਂ ਅਜਿਹੇ ਦੋ ਮੈਂਬਰੀ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਰੈੱਡ ਮਰਕਰੀ ਟਿਊਬ ਨਾਲ ਕੋਰੋਨਾ ਦਾ ਇਲਾਜ ਕਰਨ ਦੀ ਅਫਵਾਹ ਫੈਲਾਅ ਲੋਕਾਂ ਨੂੰ ਲੁੱਟਣ ਦਾ ਕੰਮ ਕੀਤਾ ਜਾ ਰਿਹਾ ਸੀ ।ਬਠਿੰਡਾ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ । ਗ੍ਰਿਫ਼ਤਾਰ ਵਿਅਕਤੀਆਂ ਤੋਂ   ਪੁੱਛਗਿੱਛ ਚ ਇਹ ਗੱਲ ਸਾਹਮਣੇ ਆਈ ਕਿ ਸੁਰਜੀਤ ਸਿੰਘ ਵਾਸੀ ਬੀੜ ਬਹਿਮਣ ਵੱਲੋਂ ਇੱਕ ਗਰੋਹ ਬਣਾਇਆ ਗਿਆ ਹੈ ਜੋ ਕਿ ਰੈੱਡ ਮਰਕਰੀ ਨਾਮਕ ਟਿਊਬ ਦੇ ਅਧਾਰ ਤੇ ਕੋਰੋਨਾ ਦਾ ਇਲਾਜ ਕਰਨ ਦੀਆਂ ਅਫ਼ਵਾਹਾਂ ਫੈਲਾ ਕੇ ਲੋਕਾਂ ਨੂੰ ਠੱਗ ਦਾ ਹੈ  ਇਸ ਕੰਮ ਵਿੱਚ ਇਸ ਦਾ ਸਾਥ  ਬਲਰਾਜ ਸਿੰਘ ਵਾਸੀ ਮੰਡੀ ਕਲਾਂ ਵੱਲੋਂ ਦਿੱਤਾ ਜਾਂਦਾ ਹੈ। ਚੌਵੀ ਫ਼ਰਵਰੀ   ਦੀ ਰਾਤ ਨੂੰ ਇਨ੍ਹਾਂ ਵੱਲੋਂ   ਸੁਖਰਾਜ ਸਿੰਘ ਵਾਸੀ ਪਾਵਰਾਂ ਰੋਡ ਨੂੰਝਾਂਸੇ ਵਿਚ ਲੈ ਕੇ ਕਿਹਾ ਗਿਆ ਕਿ   ਰੈੱਡ ਮਰਕਰੀ ਨਾਲ਼ ਕੋਰੋਨਾ ਮਹਾਂਮਾਰੀ ਦਾ ਇਲਾਜ ਹੁੰਦਾ ਹੈ ਅਤੇ ਇਹ ਟਿਊਬ ਦੀ ਕੀਮਤ ਲੱਖਾਂ ਰੁਪਏ ਹੈ  ਸੁਖਰਾਜ ਸਿੰਘ ਜਦੋਂ ਇਨ੍ਹਾਂ ਦੀਆਂ ਗੱਲਾਂ ਵਿੱਚ ਆ ਗਿਆ ਤਾਂ ਇਨ੍ਹਾਂ ਵੱਲੋਂ ਉਸ ਨੂੰ ਇੱਕ ਨਿਸ਼ਚਿਤ ਜਗ੍ਹਾ ਉੱਪਰ ਬਲਾਕ ਦੇ ਪੰਜ ਲੱਖ ਰੁਪਏ ਦੀ ਲੁੱਟ ਕੀਤੀ ਗਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ  ਲੁੱਟ ਦੀ ਘਟਨਾ ਤੋਂ ਬਾਅਦ ਪੁਲਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਸਾਢੇ ਚਾਰ ਲੱਖ ਰੁਪਏ ਅਤੇ ਰੈੱਡ ਮਰਕਰੀ ਟਿਊਬ ਬਰਾਮਦ ਕੀਤੀ ਹੈ  ਪੁਲੀਸ ਵੱਲੋਂ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਚਾਰ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ  । ਗਰੋਹ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਕਿਹਾ ਕਿ  ਚੌਵੀ ਜਨਵਰੀ ਦੇਰ ਰਾਤ ਕੰਟਰੋਲ ਰੂਮ ਤੇ ਲੁੱਟਖੋਹ ਦੀ ਸੂਚਨਾ ਮਿਲੀ ਸੀ ਜਿਸ ਤੇ ਕਾਰਵਾਈ  ਕਰਦਿਆਂ ਥਾਣਾ ਕੈਂਟ ਵੱਲੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans