Menu

ਨੌਜਵਾਨਾਂ ਤੋਂ ਜਮਾਂ ਕਰਵਾਈ ਸਕਿਊਰਿਟੀ 4 ਮਾਰਚ ਤੋਂ ਦਿੱਤੀ ਜਾਵੇਗੀ ਵਾਪਸ : ਹਰਜੀਤ ਸਿੰਘ ਸੰਧੂ

 ਬਠਿੰਡਾ, 2 ਮਾਰਚ – ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਸਾਲ 2016 ਤੋਂ ਸਾਲ 2020 ਤੱਕ ਆਰਮੀ ਭਰਤੀ ਲਈ ਜ਼ਿਲਾ ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਾਜਿਲਕਾ ਤੇ ਮਾਨਸਾ ਦੇ ਜਿਨਾਂ ਨੌਜਵਾਨਾਂ ਨੇ ਸਿਖਲਾਈ ਦੌਰਾਨ 500 ਰੁਪਏ ਰੀਫੰਡਏਬਲ ਸਕਿਊਰਿਟੀ ਜਮਾਂ ਕਰਵਾਈ ਸੀ, ਜਿਨਾਂ ਨੌਜਵਾਨਾਂ ਨੇ ਅਜੇ ਤੱਕ ਸਕਿਊਰਿਟੀ ਵਾਪਿਸ ਨਹੀਂ ਲਈ ਉਨਾਂ ਨੌਜਵਾਨਾਂ ਨੂੰ ਸਕਿਊਰਿਟੀ ਵਾਪਿਸ ਕੀਤੀ ਜਾਣੀ ਹੈ। ਇਹ ਜਾਣਕਾਰੀ ਕੈਂਪ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਸਾਂਝੀ ਕੀਤੀ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਜਿਨਾਂ ਨੌਜਵਾਨਾਂ ਦੀ ਸਕਿਊਰਿਟੀ ਸੀ-ਪਾਈਟ ਕਾਲਝਰਾਣੀ ਵਿਖੇ ਜਮਾਂ ਹੈ, ਉਹ 4 ਮਾਰਚ 2021 ਤੋਂ ਕਿਸੇ ਵੀ ਕੰਮ ਵਾਲੇ ਦਿਨ ਕੈਂਪ ਦਫਤਰ ’ਚ ਨਿੱਜੀ ਤੌਰ ’ਤੇ ਆਪਣੇ ਬੈਂਕ ਅਕਾਊਂਟ ਪਾਸ ਬੁੱਕ ਦੀ ਕਾਪੀ ਨਾਲ ਲੈ ਕੇ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਨੌਜਵਾਨ ਕੈਂਪ ਦਫ਼ਤਰ ਦੇ ਫੋਨ ਨੰਬਰ 93167-13000, 94641-52013 ਤੇ 98148-50214 ’ਤੇ ਸੰਪਰਕ ਕਰ ਸਕਦੇ ਹਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans