Menu

ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਆਰਮੀ ਭਰਤੀ ਲਈ ਟ੍ਰੇਨਿੰਗ ਹਾਸਲ ਕਰ ਚੁੱਕੇ ਨੋਜਵਾਨ ਲੈ ਸਕਦੇ ਹਨ ਸਕਿਉਰਿਟੀ ਵਾਪਿਸ

ਫਾਜ਼ਿਲਕਾ 2 ਮਾਰਚ (ਰਿਤਿਸ਼) – ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਸਾਲ 2016 ਤੋਂ ਸਾਲ 2020 ਤੱਕ ਆਰਮੀ ਭਰਤੀ ਲਈ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਾਜਿਲਕਾ ਅਤੇ ਮਾਨਸਾ ਦੇ ਜਿਨ੍ਹਾ ਯੁਵਕਾਂ ਨੇ ਟ੍ਰੇਨਿੰਗ ਦੌਰਾਨ 500 ਰੁਪਏ ਰੀਫੰਡਏਬਲ ਸਕਿਉਰਿਟੀ ਜਮ੍ਹਾ ਕਰਵਾਈ ਸੀ ਅਤੇ ਉਹਨਾਂ  ਯੁਵਕਾਂ ਨੇ ਅਜੇ ਤੱਕ ਇਹ ਸਕਿਉਰਿਟੀ ਵਾਪਿਸ ਨਹੀਂ ਲਈ ਉਹਨ੍ਹਾ ਯੁਵਕਾ ਨੂੰ ਸਕਿਉਰਿਟੀ ਵਾਪਿਸ ਕੀਤੀ ਜਾਣੀ ਹੈ। ਇਹ ਜਾਣਕਾਰੀ ਕੈਂਪ ਇੰਚਾਰਜ਼ ਹਰਜੀਤ ਸਿੰਘ ਸੰਧੂ ਸੀ ਪਾਈਟ ਕੈਂਪ ਕਾਲਝਰਾਣੀ ਨੇ ਦਿੱਤੀ।
ਉਹਨਾਂ ਦੱਸਿਆ ਕਿ  ਜਿਹੜੇ ਯੁਵਕਾਂ ਦੀ ਸਕਿਉਰਿਟੀ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਜਮ੍ਹਾ ਹੈ, ਉਹ 04 ਮਾਰਚ 2021 ਤੋਂ ਕਿਸੇ ਵੀ ਕੰਮ ਵਾਲੇ ਦਿਨ ਕੈਂਪ ਦਫਤਰ ਵਿੱਚ ਨਿੱਜੀ ਤੌਰ ਤੇ ਆਪਣੇ ਬੈਂਕ ਅਕਾਊਂਟ ਪਾਸ ਬੁੱਕ ਦੀ ਕਾਪੀ ਨਾਲ ਲੈ ਕੇ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਕੈਂਪ ਦਫ਼ਤਰ ਦੇ ਫੋਨ ਨੰਬਰ 93167-13000, 94641-52013 ਅਤੇ 98148-50214 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans