Menu

ਹਰਪਾਲ ਸਿੰਘ ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਇਕ ਨਿੱਜੀ ਹਸਪਤਾਲ ਨੂੰ ਦੇਣ ਉੱਤੇ ਵਿਧਾਨ ਸਭਾ ‘ਚ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ ਸਭਾ ਵਿੱਚ ਜੀਰੋ ਆਵਰ ਸਮੇਂ ਸਰਕਾਰ ਵੱਲੋਂ ਇਕ ਸਰਕਾਰੀ ਹਸਪਤਾਲ ਦੇ ਵਿਸਥਾਰ ਲਈ ਦਿੱਤੀ ਜ਼ਮੀਨ ਨੂੰ ਨਿੱਜੀ ਹਸਪਤਾਲ ਮੈਕਸ ਹਸਪਤਾਲ ਨੂੰ ਦੇਣ ਉੱਤੇ ਸਵਾਲ ਚੁੱਕਿਆ? ਉਨ੍ਹਾਂ ਕਿਹਾ ਕਿ ਸਰਕਾਰ ਸਦਨ ਨੂੰ ਦੱਸੇ ਕਿ ਅਜਿਹਾ ਕਿਉਂ ਕੀਤਾ ਗਿਆ?
ਉਨ੍ਹਾਂ ਉਸ ਜ਼ਮੀਨ ਦਾ ਬਿਊਰਾ ਦਿੰਦੇ ਹੋਏ ਕਿਹਾ ਕਿ ਉਸ ਜ਼ਮੀਨ ਨੂੰ ਪਹਿਲਾਂ ਐਸ ਏ ਐਸ ਨਗਰ ਮੈਡੀਕਲ ਕਾਲਜ ਨੂੰ ਦਿੱਤੀ ਗਈ ਸੀ। ਪਹਿਲਾਂ ਉਸ ਸਰਕਾਰੀ ਹਸਪਤਾਲ ਵਿੱਚ 200 ਬੈਡ ਸੀ, ਉਸਦੇ ਬੈਡ ਦੀ ਸਮਰਥਾ ਦਾ ਵਿਸਥਾਰ ਕਰਕੇ ਉਸਨੂੰ 400 ਬੈਡ ਦਾ ਹਸਪਤਾਲ ਬਣਾਉਣ ਲਈ ਇਕ ਏਕੜ ਜ਼ਮੀਨ ਦੇ ਦਿੱਤੇ ਗਈ ਸੀ। ਪੰਜਾਬ ਸਰਕਾਰ ਨੇ ਹੁਣ ਉਸ ਜ਼ਮੀਨ ਨੂੰ ਪ੍ਰਾਈਵੇਟ ਹਸਪਤਾਲ ਮੈਕਸ ਨੂੰ ਦੇ ਦਿੱਤੀ ਹੈ।
ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਕੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਚਾਹੁੰਦੇ ਕਿ ਸੂਬੇ ਵਿੱਚ ਜਨਤਕ ਸਿਹਤ ਪ੍ਰਬੰਧ ਵਧੀਆ ਬਣੇ? ਜੇਕਰ ਉਹ ਅਜਿਹਾ ਕਰਦੇ ਹਨ ਤਾਂ ਆਰਥਿਕ ਤੌਰ ਉਤੇ ਕਮਜੋਰ ਹੋ ਚੁੱਕੇ ਸਰਕਾਰੀ ਹਸਪਤਾਲਾਂ ਦੀ ਬਜਾਏ ਉਹ ਨਿੱਜੀ ਹਸਪਤਾਲਾਂ ਦਾ ਪੱਖ ਕਿਉਂ ਲੈ ਰਹੇ ਹਨ?

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39875 posts
  • 0 comments
  • 0 fans