Menu

ਸੀਨੀਅਰ ਕਾਂਗਰਸੀ ਆਗੂ ਵੀਰਪਾਲ ਕੌਰ ਖੋਸਾ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਫਿਰੋਜ਼ਪੁਰ, 4 ਮਾਰਚ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ)  : ਕਾਂਗਰਸ ਪਾਰਟੀ ਨੁੰ ਅੱਜ ਉਸ ਵੇਲੇ ਝਟਕਾ ਲੱਗਾ ਜਦੋਂ ਇਸਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਧਾਨ ਵੀਰਪਾਲ ਕੌਰ ਖੋਸਾ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਉਹ ਤਲਵੰਡੀ ਭਾਈ ਤੋਂ ਮਾਰਕੀਟ ਕਮੇਟੀ ਦੇ ਮੈਂਬਰ ਵੀ ਹਨ। ਠਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸ੍ਰੀ ਬਾਦਲ ਨੇ ਉਹਨਾਂ ਨੁੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ।
ਉਹਨਾਂ ਇਹ ਵੀ ਕਿਹਾ ਕਿ ਹੁਣ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਛੱਡ ਰਹੇ ਹਨ ਕਿਉਂਕਿ ਉਹਨਾਂ ਨੇ ਵੇਖ ਲਿਆ ਹੈ ਕਿ ਕਾਂਗਰਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਲੋਕ 2022 ਦੀਆਂ ਚੋਣਾਂ ਉਡੀਕ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਨੂੰ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਨ ਦਾ ਸਬਕ ਸਿਖਾਇਆ ਜਾ ਸਕੇ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans