Menu

ਕੈਪੀਟਲ ਪੁਲਿਸ ਨੇ ਕਾਂਗਰਸ ਦੀ ਰੱਖਿਆ ਲਈ ਕੀਤੀ ਲੱਗਭਗ 2 ਹਜ਼ਾਰ ਨੈਸ਼ਨਲ ਗਾਰਡ ਸੈਨਿਕਾਂ ਦੀ ਮੰਗ

ਫਰਿਜ਼ਨੋ (ਕੈਲੀਫੋਰਨੀਆ), 5 ਮਾਰਚ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੀ ਕੈਪੀਟਲ ਪੁਲਿਸ ਨੇ ਕੈਪੀਟਲ ਹਿੱਲ ਦੀ ਸੁਰੱਖਿਆ ਲਈ 60 ਦਿਨਾਂ ਤੱਕ ਵਾਸ਼ਿੰਗਟਨ ਡੀ.ਸੀ. ਵਿੱਚ ਨੈਸ਼ਨਲ ਗਾਰਡ ਸੈਨਿਕਾਂ ਨੂੰ ਤਾਇਨਾਤ ਰੱਖਣ ਦੀ ਬੇਨਤੀ ਕੀਤੀ ਹੈ। ਇਸ ਸੰਬੰਧੀ ਕੈਪੀਟਲ ਪੁਲਿਸ ਅਨੁਸਾਰ ਕਾਰਜਕਾਰੀ ਮੁਖੀ ਯੋਗਾਨੰਦ ਪਿਟਮੈਨ ਨੇ ਇਸ ਲਈ ਬੇਨਤੀ ਕੀਤੀ ਹੈ ਅਤੇ ਰੱਖਿਆ ਵਿਭਾਗ ਦੁਆਰਾ ਇਸ ਬੇਨਤੀ ਉੱਪਰ ਵਿਚਾਰ ਕੀਤਾ ਜਾ  ਰਿਹਾ ਹੈ। ਇਸ ਸਮੇਂ ਰਾਜਧਾਨੀ ਖੇਤਰ ਵਿੱਚ ਨੈਸ਼ਨਲ ਗਾਰਡ ਮੈਂਬਰਾਂ ਦੀ ਮੌਜੂਦਾ ਗਿਣਤੀ ਇੱਕ ਸੁਰੱਖਿਆ ਮਿਸ਼ਨ ਦੇ ਹਿੱਸੇ ਵਜੋਂ ਲੱਗਭਗ 5,200 ਮੈਂਬਰਾਂ ਦੀ ਹੈ ਜੋ  ਕਿ 6 ਜਨਵਰੀ ਦੇ ਦੰਗਿਆਂ ਤੋਂ ਬਾਅਦ ਤਾਇਨਾਤ ਕੀਤੇ ਗਏ ਸਨ ਅਤੇ ਇਹਨਾਂ ਦੇ ਇਸ ਮਿਸ਼ਨ ਦੀ ਮਿਆਦ 12 ਮਾਰਚ ਨੂੰ ਖਤਮ ਹੋਣ ਵਾਲੀ ਹੈ। ਇਸ ਲਈ ਕੈਪੀਟਲ ਪੁਲਿਸ ਨੇ ਇਸ ਮਿਆਦ ਨੂੰ ਵਧਾਉਣ ਲਈ ਲੱਗਭਗ 2 ਹਜ਼ਾਰ ਸੈਨਿਕਾਂ ਨੂੰ 30-60 ਦਿਨਾਂ ਤੱਕ ਰਹਿਣ ਦੀ ਬੇਨਤੀ ਕੀਤੀ ਹੈ। ਕੈਪੀਟਲ ਪੁਲਿਸ ਦੁਆਰਾ ਇਹ ਬੇਨਤੀ ਐਫ ਬੀ ਆਈ ਅਤੇ ਹੋਮਲੈਂਡ ਸਿਕਿਓਰਿਟੀ ਵਿਭਾਗ ਦੁਆਰਾ ਇੱਕ ਸੁਰੱਖਿਆ ਬੁਲੇਟਿਨ ਜਾਰੀ ਕਰਨ ਤੋਂ ਬਾਅਦ ਇਸ ਵਾਧੇ ਦੀ ਬੇਨਤੀ ਕੀਤੀ ਹੈ, ਜਿਸ ਵਿੱਚ  ਹਿੰਸਕ ਕੱਟੜਪੰਥੀਆਂ ਦੁਆਰਾ 4 ਮਾਰਚ ਨੂੰ ਜਾਂ ਉਸ ਦੇ ਨੇੜੇ ਦੀ ਤਾਰੀਖ ਦੌਰਾਨ ਵਾਸ਼ਿੰਗਟਨ, ਡੀ.ਸੀ. ਦੀ ਯਾਤਰਾ ਕਰਨ ਦਾ ਖਦਸ਼ਾ ਪ੍ਰਗਟ ਕੀਤਾ ਗਿਆ ਹੈ।ਇਸ ਲਈ ਰਾਜਧਾਨੀ ਦੀ ਸੁਰੱਖਿਆ ਲਈ ਲੱਗਭਗ 2,000 ਫੌਜਾਂ ਦੇ ਠਹਿਰਣ ਦੀ ਬੇਨਤੀ ਕੀਤੀ ਗਈ ਹੈ , ਜਿਸ ਵਿੱੱਚ 500-600 ਮੈਂਬਰਾਂ ਦੀਆਂ ਚਾਰ ਸ਼ਿਫਟਾਂ ਲਈ ਯੋਜਨਾ ਬਣਾਈ ਗਈ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans