Menu

ਅਸ਼ੋਕ ਕੁਮਾਰ ਚੌਹਾਨ ਨੇ ਕੇਂਦਰੀ ਜੇਲ ਬਠਿੰਡਾ ਦਾ ਕੀਤਾ ਦੌਰਾ

ਬਠਿੰਡਾ, 6 ਮਾਰਚ – ਆਉਣ ਵਾਲੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮਨਾਉਣ ਲਈ ਮਾਣਯੋਗ ਜ਼ਿਲਾ ਤੇ ਸੈਸ਼ਨਜ਼ ਜੱਜ-ਸਹਿਤ-ਚੈਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਕਮਲਜੀਤ ਲਾਂਬਾ ਦੀ ਰਹਿਨੁਮਾਈ ਹੇਠ ਸੀ.ਜੇ.ਐਮ.-ਸਹਿਤ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਸ਼ੋਕ ਕੁਮਾਰ ਚੌਹਾਨ ਨੇ ਕੇਂਦਰੀ ਜੇਲ ਬਠਿੰਡਾ ਦਾ ਦੌਰਾ ਕੀਤਾ। ਆਪਣੇ ਦੌਰੇ ਦੌਰਾਨ ਉਨਾਂ ਮਹਿਲਾ ਕੈਦੀਆਂ ਅਤੇ ਹਵਾਲਾਤੀਆਂ ਦੀ ਸ਼ਿਕਾਇਤਾਂ ਨੂੰ ਸੁਣਿਆ ਗਿਆ।

          ਇਸ ਮੌਕੇ ਸ੍ਰੀ ਅਸ਼ੋਕ ਕੁਮਾਰ ਚੌਹਾਨ ਨੇ ਮੁਫਤ ਕਾਨੂੰਨੀ ਸੇਵਾਵਾਂ ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨਾਂ ਦੋ ਮਹਿਲਾ ਕੈਦੀਆਂ ਦੀ ਆਲ ਇੰਡੀਆ ਰੇਡੀਓ ਨਾਲ ਜੇਲ ਪ੍ਰਸ਼ਾਸਨ ਦੇ ਟੈਲੀਫੋਨ ਰਾਹੀਂ ਗੱਲਬਾਤ ਕਰਵਾਈ ਗਈ, ਜਿਸ ਰਾਹੀਂ ਮਹਿਲਾ ਕੈਦੀਆਂ ਨੇ ਆਪਣੀਆਂ ਪ੍ਰੇਸ਼ਾਨੀਆਂ ਆਲ ਇੰਡੀਆ ਰੇਡੀਓ ਤੱਕ ਪੰਹੁਚਾਈਆਂ। ਮਹਿਲਾ ਕੈਦੀਆਂ ਤੇ ਹਵਾਲਾਤੀਆਂ ਨੇ ਕਿਹਾ ਕਿ ਉਨਾਂ ਦੀ ਮੁਲਾਕਾਤ ਉਨਾਂ ਦੇ ਪਰਿਵਾਰ ਦੇ ਮੈਂਬਰਾਂ ਨਾਲ ਕਰਵਾਈ ਜਾਵੇ।

          ਇਸ ਮੌਕੇ ਸ੍ਰੀ ਅਸ਼ੋਕ ਕੁਮਾਰ ਚੌਹਾਨ ਨੇ ਜੇਲ ਅਥਾਰਟੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਉਣ ਵਾਲੇ ਅੰਤਰਰਾਸ਼ਟਰੀ ਦਿਵਸ ਦੇ ਮੌਕੇ ਵੀਡਿਓ ਕਾਲ ਰਾਹੀਂ ਮਹਿਲਾ ਕੈਦੀਆਂ ਤੇ ਹਵਾਲਾਤੀਆਂ ਦੀ ਮੁਲਾਕਾਤ ਉਨਾਂ ਦੇ ਪਰਿਵਾਰ ਦੇ ਮੈਂਬਰਾਂ ਨਾਲ ਕਰਵਾਈ ਜਾਵੇੇ। ਜੇਲ ਅਥਾਰਟੀ ਨੂੰ ਇਹ ਵੀ ਕਿਹਾ ਕਿ ਜੇਲ ਵਿੱਚ ਮੈਡੀਕਲ ਸੁਵਿਧਾਵਾਂ ਤੇ ਖਾਸ ਧਿਆਨ ਰੱਖਿਆ ਜਾਵੇ। ਇਸ ਤਰਾਂ ਨਾਲ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ 8 ਮਾਰਚ ਨੂੰ ਆਉਣ ਵਾਲੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮਨਾਉਣ ਲਈ ਇੱਕ ਵੱਡਾ ਉਪਰਾਲਾ ਕੀਤਾ ਹੈ।

ਅਜੇ ਵੀ ਜਿਊਂਦਾ ਹੈ ਭਾਰਤੀ ਕੈਦੀ ਸਰਬਜੀਤ…

ਲਾਹੌਰ, 16 ਅਪ੍ਰੈਲ 2024 –  ਮੌਤ ਦੀ ਸਜ਼ਾ ਵਾਲੇ ਕੈਦੀ ਸਰਬਜੀਤ ਸਿੰਘ ਦੇ ਕਤਲ ਦੇ ਦੋਸ਼ੀ ਆਮਿਰ ਸਰਫਰਾਜ਼ ਤਾਂਬਾ…

21 ਸੇਵਾਮੁਕਤ ਜੱਜਾਂ ਨੇ CJI…

ਨਵੀਂ ਦਿੱਲੀ, 15 ਅਪ੍ਰੈਲ 2024 – ਸੁਪਰੀਮ…

ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ…

15 ਅਪ੍ਰੈਲ 2024 : ਤਾਮਿਲਨਾਡੂ ਦੇ ਨੀਲਗਿਰੀ…

ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ…

ਨਵੀਂ ਦਿੱਲੀ, 15 ਅਪ੍ਰੈਲ : ਪੰਜਾਬ ਦੇ…

Listen Live

Subscription Radio Punjab Today

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ ਨੌਜਵਾਨਾਂ ਦੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ ਟੱਕਰ ‘ਚ ਜਾਨ ਗਵਾਉਣ ਵਾਲੇ ਦੋ ਦੋਸਤਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਨੂੰ ਦਸੂਹਾ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

ਮੰਦਭਾਗੀ ਖਬਰ-ਅਮਰੀਕਾ ‘ਚ ਭਾਰਤੀ ਵਿਦਿਅਰਥੀ…

6 ਅਪ੍ਰੈਲ 2024- ਅਮਰੀਕੀ ਸੂਬੇ ਓਹਾਇਉ ’ਚ…

Our Facebook

Social Counter

  • 39742 posts
  • 0 comments
  • 0 fans