Menu

ਕਰੋਨਾ ਨੂੰ ਹਰਾਉਣ ਲਈ ਵੈਕਸੀਨੇਸ਼ਨ ਹਰ ਵਿਅਕਤੀ ਲਈ ਲਾਜ਼ਮੀ-ਐਸ.ਡੀ.ਐਮ ਫਾਜ਼ਿਲਕਾ

ਫਾਜ਼ਿਲਕਾ, 3 ਜੁਲਾਈ – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ  ਸਬ ਡਿਵੀਜ਼ਨ ਫਾਜ਼ਿਲਕਾ ਅੰਦਰ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਸੈਂਪਲਿੰਗ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਰੋਨਾਂ ਦੇ ਕੇਸਾਂ ਵਿਚ ਭਾਵੇਂ ਕਮੀ ਆਈ ਹੈ ਪਰ ਸਾਵਧਾਨੀਆਂ ਦੀ ਪਾਲਣਾ ਕਰਨਾ ਜ਼ਰੂਰੀ ਹੈ।
ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਨੇ ਦੱਸਿਆ ਕਿ  ਅਰਨੀਵਾਲਾ ਵਿਖੇ 170, ਮੌਜਮ 100, ਹਸਤਾ ਕਲਾਂ 100, ਚੁਆੜਿਆਂ ਵਾਲੀ 90 , ਕਰਨੀਖੇੜਾ 68, ਇਸਲਾਮ ਵਾਲਾ 50, ਡੱਬਵਾਲਾ ਕਲਾ 50, ਟਾਹਲੀ ਵਾਲਾ ਜੱਟਾਂ50,  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆ ਫਾਜ਼ਿਲਕਾ 171, ਰਾਧਾ ਸੁਆਮੀ ਸਤਸੰਗ ਘਰ ਰਾਮਪੁਰਾ 390, ਬਾਲਾ ਜੀ ਧਾਮ 142 ਅਤੇ ਰਾਮ ਸ਼ਰਮਣ ਆਸ਼ਰਮ  ਫਾਜਿਲਕਾ ਵਿਖੇ 147 ਲੋਕਾਂ ਦਾ ਟੀਕਾਕਰਨ ਕੀਤਾ ਗਿਆ।
 ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾਉਣ ਨਾਲ ਹੀ ਇਸ ਬਿਮਾਰੀ ਤੋਂ ਨਿਜਾਤ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਹਰ ਵਿਅਕਤੀ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੜਾਅ ਵਾਰ ਵੈਕਸੀਨੇਸ਼ਨ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਅਤੇ ਵੈਕਸੀਨੇਸ਼ਨ ਲਗਵਾ ਕੇ ਕਰੋਨਾ ਨੂੰ ਹਰਾਇਆ ਜਾ ਸਕਦਾ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans