Menu

ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਵੱਲੋਂ ਵੀਜ਼ਾ ਸਲਾਹਕਾਰ ਏਜੰਸੀਆਂ ਨੂੰ ਲਾਇਸੰਸ ਜਾਰੀ

ਸੰਗਰੂਰ, 7 ਜੁਲਾਈ – ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸ੍ਰੀ ਰਾਮਵੀਰ ਵੱਲੋਂ ਸ੍ਰੀ ਸਚਿਨ ਕੌਸ਼ਲ ਪੁੱਤਰ ਸ੍ਰੀ ਬਲਬੀਰ ਚੰਦ ਵਾਸੀ ਹਾਊਸ ਨੰਬਰ 850 ਦਸ਼ਮੇਸ਼ ਨਗਰ ਭਵਾਨੀਗੜ੍ਹ, ਸ੍ਰੀ ਮੋਹਿਤ ਗਰਗ ਪੁੱਤਰ ਸ੍ਰੀ ਆਦਰਸ਼ ਕੁਮਾਰ ਗਰਗ ਵਾਸੀ ਹਾਊਸ ਨੰਬਰ 562, ਗਲੀ ਨੰ: 03 ਮੁਬਾਰਕ ਮਹਿਲ ਕਲੌਨੀ ਸੰਗਰੂਰ ਅਤੇ ਸੀ੍ਰ ਸੁਨੀਲ ਕੁਮਾਰ ਨਾਰੰਗ ਪੁੱਤਰ ਸ੍ਰੀ ਰਾਮ ਪ੍ਰਕਾਸ਼ ਵਾਸੀ ਖ਼ਲੀਫਾ ਗਲੀ ਸਦਰ ਬਜਾਰ ਸੰਗਰੂਰ ਨੂੰ ਮੈਸਰਜ਼ ਫਲਾਈਡੈਕ, ਧੂਰੀ ਰੋਡ ਨੇੜੇ ਸਿਵਲ ਹਸਪਤਾਲ ਸੰਗਰੂਰ ਲਈ ਕੰਸਲਟੈਂਸੀ ਅਤੇ ਆਇਲਸ ਕੋਚਿੰਗ ਦਾ ਲਾਇਸੰਸ ਜਾਰੀ  ਕੀਤਾ ਗਿਆ ਹੈ । ਇਹ ਲਾਇਸੰਸ 16-06-2026 ਤੱਕ ਵੈਧ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਵੱਲੋਂ ਸ੍ਰੀ ਅਭੇਜੀਤ ਸਿੰਘ ਗਰੇਵਾਲ ਪੁੱਤਰ ਸ੍ਰੀ ਵਿਕਰਮਜੀਤ ਸਿੰਘ ਗਰੇਵਾਲ ਵਾਸੀ ਹਾਊਸ ਨੰ: 115 ਗਰੇਵਾਲ ਹਾਊਸ, ਮਹਿਲਾਂ ਰੋਡ ਸੰਗਰੂਰ ਨੂੰ ਵੀ ਮੈਸ਼ਰਜ਼ ਮੈਕਰੋ ਵਰਲਡ ਕੰਸਲਟੈਂਸੀ, ਸਾਹਮਣੇ ਪਟਵਾਰ ਖਾਨਾ,ਗੁਰੂ ਨਾਨਕ ਕਲੌਨੀ ਸੰਗਰੂਰ ਲਈ ਕੰਸਲਟੈਂਸੀ ਅਤੇ ਆਇਲਸ ਕੋਚਿੰਗ ਦਾ ਲਾਇਸੰਸ ਜਾਰੀ  ਕੀਤਾ ਗਿਆ ਹੈ। ਇਹ ਲਾਇਸੰਸ 20-06-2026 ਤੱਕ ਵੈਧ ਹੋਵੇਗਾ। । ਇਹ ਲਾਇਸੰਸ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮਗਲਿੰਗ ਰੂਲਜ 2013 ਜੋ ਕਿ ਦਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਰੂਲਜ਼ 2013 ਤੇ ਸੋਧ ਕੀਤੇ ਗਏ 2014 ਦੇ ਰੂਲਜ਼ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੁਲੇਸ਼ਨ ਐਕਟ 2012 ਤੇ ਤਹਿਤ ਜਾਰੀ ਕੀਤੇ ਗਏ ਹਨ।
ਲਾਇਸੰਸਧਾਰਕਾਂ ਨੂੰ ਲਿਖਿਆ ਗਿਆ ਹੈ ਕਿ ਉਹ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲਾਂ ਤੱਕ ਸੰਭਾਲ ਕੇ ਰੱਖੇਗਾ ਅਤੇ ਉਨ੍ਹਾਂ ਤੋਂ ਲਈ ਜਾਣ ਵਾਲੀ ਜਾਣਕਾਰੀ ਤੇ ਫੀਸ ਹਰ ਮਹੀਨੇ ਅਤੇ ਛੇ ਮਹੀਨੇ ਬਾਅਦ ਸੈਕਟਰੀ ਹੋਮ ਅਫੈਅਰਜ਼ ਐਂਡ ਜਸਟਿਸ ਨੂੰ ਭੇਜਣੀ ਯਕੀਨੀ ਬਣਾਏਗਾ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans