Menu

ਵਿਦਿਆਰਥੀਆਂ ਦੀ ਪੜਾਈ ਵਿੱਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗਾਂ 26 ਅਤੇ 27 ਜੁਲਾਈ ਨੂੰ

ਚੰਡੀਗੜ, 24 ਜੁਲਾਈ- ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੇਵੀਂ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 26 ਅਤੇ 27 ਜੁਲਾਈ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਸ੍ਰੀ ਜਗਤਾਰ ਸਿੰਘ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਮੀਟਿੰਗ ਦੌਰਾਨ ਬੱਚਿਆਂ ਬਾਰੇ ਉਨਾਂ ਦੇ ਮਾਪਿਆਂ ਨਾਲ ਰਾਸ਼ਟਰੀ ਪ੍ਰਾਪਤੀ ਸਰਵੇ (ਐਨ.ਐਸ.ਏ.) ਸਣੇ ਸਾਰੇ ਤਰਾਂ ਦੀ ਜਾਣਕਾਰੀ ਸਾਂਝੀ ਕਰਨ, ਉਨਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ, ਜੁਲਾਈ ਮਹੀਨੇ ਦੇ ਮੁਲਾਂਕਣ ਬਾਰੇ ਸੂਚਿਤ ਕਰਨ ਲਈ ਅਧਿਆਪਕਾਂ ਨੂੰ ਆਖਿਆ ਗਿਆ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans