Menu

ਹਰਿਆਣਾ ਸਰਕਾਰ ਦਾ ਵੱਡਾ ਐਲਾਨ- ਨੀਰਜ ਚੋਪੜਾ ਨੂੰ ਮਿਲੇਗਾ 6 ਕਰੋੜ ਦਾ ਇਨਾਮ ‘ਤੇ ਸਰਕਾਰੀ ਨੌਕਰੀ

ਚੰਡੀਗੜ੍ਹ, 7 ਅਗਸਤ – ਟੋਕੀਓ ਉਲੰਪਿਕ ਚ ਗੋਲਡ ਮੈਡਲ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਹਰਿਆਣਾ ਸਰਕਾਰ ਵਲੋਂ 6 ਕਰੋੜ ਰੁਪਏ ਤੇ ਕਲਾਸ 1 ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਮੁਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਟੋਕੀਓ ਉਲੰਪਿਕ ਤੋਂ ਸਾਰੇ ਖਿਡਾਰੀ ਵਾਪਸ ਆਉਣ ‘ਤੇ 13 ਅਗਸਤ ਨੂੰ ਹਰਿਆਣਾ ਵਿਚ ਜਸ਼ਨ ਮਨਾਏ ਜਾਣਗੇ। ਇਸ ਖੁਸ਼ੀ ਦੇ ਮੌਕੇ ਨੀਰਜ ਚੋਪੜਾ ਦੇ ਘਰ ਵਿਚ ਵੀ ਜਸ਼ਨ ਦਾ ਮਾਹੌਲ ਜਾਰੀ ਹੈ।

ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਨੇਤਾ ਆਰਪੀਐਨ…

ਨਵੀਂ ਦਿੱਲੀ , 25 ਜਨਵਰੀ – ਉੱਤਰ ਪ੍ਰਦੇਸ਼ ‘ਚ ਕਾਂਗਰਸ ਦੇ ਸਟਾਰ ਪ੍ਰਚਾਰਕ ਆਰਪੀਐੱਨ ਸਿੰਘ ਜੋ ਕਾਂਗਰਸ ਦੀ ਮਨਮੋਹਨ…

ਮੁਫਤ ਐਲਾਨਾਂ ਵਾਲੀਆਂ ਪਾਰਟੀਆਂ ਤੇ…

ਨਵੀਂ ਦਿੱਲੀ, 25 ਜਨਵਰੀ – ਸੁਪਰੀਮ ਕੋਰਟ…

ਮੁੰਬਈ ‘ਚ 20 ਮੰਜ਼ਿਲਾ ਇਮਾਰਤ…

ਮੁੰਬਈ, 22 ਜਨਵਰੀ – ਮੁੰਬਈ ਦੇ ਤਾਰਦੇਓ …

 ਮੰਡਪ ਦੀ ਥਾਂ ਪੁੱਜਾ ਜੇਲ੍ਹ,…

ਨਵੀਂ ਦਿੱਲੀ, 20 ਜਨਵਰੀ –  ਵੈਲੇਨਟਾਈਨ ਡੇ …

Listen Live

Subscription Radio Punjab Today

Our Facebook

Social Counter

  • 23115 posts
  • 0 comments
  • 0 fans

ਲਾਹੌਰ ਦੇ ਅਨਾਰਕਲੀ ਬਾਜ਼ਾਰ ਇਲਾਕੇ ‘ਚ ਬੰਬ…

ਲਾਹੌਰ, 20 ਜਨਵਰੀ – ਪਾਕਿਸਤਾਨ  ਦੇ ਲਾਹੌਰ ਦੇ ਅਨਾਰਕਲੀ ਬਾਜ਼ਾਰ ਇਲਾਕੇ ‘ਚ ਵੀਰਵਾਰ ਨੂੰ ਹੋਏ ਬੰਬ ਧਮਾਕੇ ‘ਚ 3 ਲੋਕਾਂ…

ਪੱਪੀ ਭਦੌੜ ਦੇ ਗੀਤ ‘ਖ਼ਤਰਾ…

ਪੱਪੀ ਭਦੌੜ ਦੀ ਸੰਗੀਤ ਪ੍ਰਤੀ ਵੱਡਮੁਲੀ ਦੇਣ…

ਐਨ. ਕੇ. ਆਰ. ਐਸ. ਟਰੱਕਿੰਗ…

ਫਰਿਜਨੋ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)…

‘ਕੈਂਡੀਕ੍ਰਸ਼’ ਵੀਡੀਓ ਗੇਮ ਬਣਾਉਣ ਵਾਲੀ…

ਮਾਈਕ੍ਰੋਸਾਫਟ ਨੇ ‘ਕੈਂਡੀਕ੍ਰਸ਼’ ਵੀਡੀਓ ਗੇਮ ਨਿਰਮਾਤਾ ਐਕਟੀਵਿਜ਼ਨ…