Menu

ਕੈਪਟਨ ਦੇ ਜੱਦੀ ਪਿੰਡ ‘ਚ ਦੋ ਵਿਅਕਤੀਆਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਰਾਮਪੁਰਾ ਫੂਲ ਹਲਕੇ ਦੇ ਪਿੰਡ ਮਹਿਰਾਜ ਵਿੱਚ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਇਲਾਜ ਲਈ ਰਾਮਪੁਰਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਨ੍ਹਾਂ ਵਿਚੋਂ ਇੱਕ ਦੀ ਪਹਿਲਾਂ ਹੀ ਮੌਤ ਹੋ ਗਈ ਸੀ। ਦੂਜੇ ਜ਼ੇਰੇ ਇਲਾਜ ਨੌਜਵਾਨ ਬਾਰੇ ਇਲਾਜ ਕਰਨ ਵਾਲੇ ਡਾ. ਹਰਸ਼ਿਤ ਗੋਇਲ ਮੁਤਾਬਕ ਕੁੱਝ ਲੋਕ ਨੌਜਵਾਨ ਨੂੰ ਇਲਾਜ ਲਈ ਲੈ ਕੇ ਆਏ ਸਨ ਅਤੇ ਨਾਲ ਆਏ ਵਿਅਕਤੀਆਂ ਨੇ ਇਹ ਦੱਸਿਆ ਕਿ ਇਸ ਨੌਜਵਾਨ ਨੇ ਕੋਈ ਨਸ਼ਾ ਕੀਤਾ ਹੋਇਆ ਹੈ। ਪਰ ਉਸਦੀ ਥੋੜ੍ਹੇ ਸਮੇਂ ਬਾਅਦ ਮੌਤ ਹੋ ਗਈ।

ਪੱਤਰਕਾਰਾਂ ਵੱਲੋਂ ਇਕੱਤਰ ਜਾਣਕਾਰੀ ਅਨੁਸਾਰ ਮਹਿਰਾਜ ਪਿੰਡ ਦੇ ਇਨ੍ਹਾਂ ਸਕੇ ਭਰਾਵਾਂ ਦੀ ਭੇਦਭਰੇ ਢੰਗ ਨਾਲ ਮੌਤ ਹੋ ਗਈ ਸੀ ਅਤੇ ਪਰਿਵਾਰ ਵਾਲੇ ਇਸ ਸਾਰੇ ਮਾਮਲੇ ‘ਤੇ ਚੁੱਪ ਹਨ। ਪਰ ਇਨ੍ਹਾਂ ਦੋਵਾਂ ਭਰਾਵਾਂ ਦੀ ਬਿਨਾਂ ਕਿਸੇ ਮੈਡੀਕਲ ਜਾਂਚ ਅਤੇ ਪੋਸਟਮਾਰਟਮ ਤੋਂ ਛੇਤੀ ਨਾਲ ਸਸਕਾਰ ਕਰ ਦਿੱਤਾ ਗਿਆ।

ਉਧਰ, ਬਠਿੰਡਾ ਦੇ ਬੱਲਾ ਰਾਮ ਨਗਰ ਦੀ ਗਲੀ ਨੰਬਰ 10 ਵਿੱਚ ਇੱਕ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਹ ਜੇਰੇ ਇਲਾਜ ਹੈ ਅਤੇ ਪਤਾ ਲੱਗਿਆ ਹੈ ਕਿ ਉਸ ਨੇ ਵੀ ਭਾਰੀ ਮਾਤਰਾ ਵਿੱਚ ਨਸ਼ੇ ਦਾ ਸੇਵਨ ਕੀਤਾ ਹੋਇਆ ਸੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans