Menu

ਨਾਗਰਿਕਾਂ ਨੂੰ ਰਾਸ਼ਟਰ ਗਾਣ ਪੋਰਟਲ ਤੇ ਰਾਸ਼ਟਰ ਗਾਣ ਗਾ ਕੇ ਅਪਲੋਡ ਕਰਨ ਦੀ ਅਪੀਲ

ਨਾਗਰਿਕਾਂ ਨੂੰ ਰਾਸ਼ਟਰ ਗਾਣ ਪੋਰਟਲ ਤੇ ਰਾਸ਼ਟਰ ਗਾਣ ਗਾ ਕੇ ਅਪਲੋਡ ਕਰਨ ਦੀ ਅਪੀਲ
ਫਾਜ਼ਿਲਕਾ 9 ਸਤੰਬਰ
ਦੇਸ਼ ਦੀ ਅਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਸਬੰਧ ਵਿਚ ਮਨਾਏ ਜਾ ਰਹੇ ਅਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਤਹਿਤ ਭਾਰਤ ਸਰਕਾਰ ਵੱਲੋਂ ਦੇਸ਼ ਵਾਸੀਆਂ ਦੁਆਰਾ ਰਾਸ਼ਟਰ ਗਾਣ ਗਾ ਕੇ ਅਪਲੋਡ ਕਰਨ ਲਈ ਇਕ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਹ ਜਾਣਕਾਰੀ ਫਾਜ਼ਿਲਕਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਕੋਈ ਵੀ ਨਾਗਰਿਕ ੀਵਵਬਤਯੇੇਗ਼ਤੀਵਗ਼ਪ਼਼ਅ।ਜਅੇ  ਪੋਰਟਲ ਤੇ ਜਾ ਕੇ ਆਪਣਾ ਨਾਮ, ਉਮਰ ਅਤੇ ਸੂਬੇ ਦਾ ਨਾਮ ਭਰ ਕੇ ਰਾਸ਼ਟਰ ਗਾਣ ਗਾਉਂਦੇ ਹੋਏ ਦੀ ਆਪਣੀ ਵੀਡੀਓ ਅਪਲੋਡ ਕਰ ਸਕਦਾ ਹੈ। ਵੀਡੀਓ ਲਾਈਵ ਅਪਲੋਡ ਹੋੋਵੇਗੀ ਅਤੇ ਸਕਰੀਨ ਤੇ ਰਾਸ਼ਟਰ ਗਾਣ ਦੇ ਸ਼ਬਦ ਨਾਲੋਂ ਨਾਲ ਆਉਂਦੇ ਰਹਿਣਗੇ ਅਤੇ ਰਾਸ਼ਟਰ ਗਾਣ ਦੀ ਧੁੰਨ ਵੀ ਵਜੇਗੀ। ਰਾਸ਼ਟਰ ਗਾਣ ਪੂਰਾ ਹੋਣ ਤੇ ਵਿਅਕਤੀ ਆਪਣੀ ਵੀਡੀਓ ਪੋਰਟਲ ਤੇ ਅਪਲੋਡ ਕਰ ਸਕਦਾ ਹੈ ਅਤੇ ਏਥੋਂ ਹੀ ਆਪਣਾ ਸਰਟੀਫਿਕੇਟ ਡਾਊਨਲੋਡ ਕਰ ਸਕਦਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਪੋਰਟਲ ਤੇ ਰਾਸ਼ਟਰ ਗਾਣ ਗਾਉਂਦਿਆਂ ਦੀ ਆਪਣੀ ਵੀਡੀਓ ਅਪਲੋਡ ਕਰਨ ਦੀ ਅਪੀਲ ਕੀਤੀ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans