Menu

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਹਾਕੀ ਟੀਮ ਦੇ ਟਰਾਇਲ ਹੁਣ 6 ਨਵੰਬਰ ਨੂੰ

ਚੰਡੀਗੜ੍ਹ: ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਹਾਕੀ ਟੀਮ ਦੇ ਟਰਾਇਲ ਹੁਣ 6 ਨਵੰਬਰ ਨੂੰ ਹੋਣਗੇ। ਇਹ ਜਾਣਕਾਰੀ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਪਰਮਿੰਦਰ ਪਾਲ ਸਿੰਘ ਸੰਧੂ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਖੇਲੋ ਇੰਡੀਆ ਯੂਥ ਗੇਮਜ਼ ਅੰਡਰ-18 (ਲੜਕੇ ਅਤੇ ਲੜਕੀਆਂ) ਜੋ ਹਰਿਆਣਾ ਵਿਖੇ ਮਿਤੀ 5 ਫ਼ਰਵਰੀ ਤੋਂ 14 ਫ਼ਰਵਰੀ, 2022 ਤੱਕ ਹੋ ਰਹੀਆਂ ਹਨ, ਵਿੱਚ ਪੰਜਾਬ ਰਾਜ ਦੀਆਂ ਵੱਖ-ਵੱਖ ਖੇਡਾਂ ਵਿੱਚ ਟੀਮਾਂ ਭੇਜਣ ਲਈ 30 ਅਕਤੂਬਰ ਨੂੰ ਟਰਾਇਲ ਕਰਵਾਉਣ ਦੇ ਫੈਸਲੇ ਵਿੱਚ ਅੰਸ਼ਿਕ ਸੋਧ ਕਰਦਿਆਂ ਹੁਣ ਹਾਕੀ ਖੇਡ ਦੇ ਟਰਾਇਲ 30 ਅਕਤੂਬਰ ਦੀ ਬਜਾਏ 6 ਨਵੰਬਰ ਨੂੰ ਸਵੇਰੇ 11:00 ਵਜੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ ਕਰਵਾਏ ਜਾਣਗੇ।

ਬਾਕੀ ਖੇਡਾਂ ਦੇ ਟਰਾਇਲਾਂ ਦੀ ਮਿਤੀ, ਸਮਾਂ ਅਤੇ ਸਥਾਨ ਪਹਿਲਾਂ ਵਾਂਗ ਹੀ ਰਹੇਗਾ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans