ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਕਾਂਗਰਸ ਤੋਂ ਆਪਣਾ ਅਸਤੀਫਾ ਦੇ ਦਿੱਤਾ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਹਾਈਕਮਾਨ ਦੀ ਸੋਨੀਆ ਗਾਂਧੀ ਨੂੰ 7 ਪੰਨਿਆ ਦਾ ਲਿਖਤੀ ਪੱਤਰ ਭੇਜਿਆ ਗਿਆ ਹੈ।
ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵੱਜੋਂ ਹਟਾਏ ਜਾਣ ਪਿੱਛੋਂ ਹੀ ਆਪਣੇ ਟਵਿੱਟਰ ਅਕਾਊਂਟ ਤੋ ਕਾਂਗਰਸ ਸ਼ਬਦ ਹਟਾ ਦਿੱਤਾ ਸੀ। ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਵਿੱਚ ਸਿਆਸੀ ਜੰਗ ਵੀ ਪੂਰੀ ਤਿੱਖੀ ਚੱਲ ਰਹੀ ਸੀ।
ਕੈਪਟਨ ਨੇ ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫਾ ਪੱਤਰ ਵਿੱਚ ਹੇਠ ਲਿਖੇ ਕਾਰਨ ਦੱਸੇ: