Menu

ਪੰਜਾਬ ਨੇ ਦੀਵਾਲੀ ਬੰਪਰ ਦੇ ਨਤੀਜੇ ਐਲਾਨੇ

ਚੰਡੀਗੜਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ ਦੇ ਨਤੀਜੇ ਐਲਾਨ ਦਿੱਤੇ ਹਨ। ਨਤੀਜਿਆਂ ਦੇ ਐਲਾਨ ਲਈ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 4 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਟਿਕਟਾਂ  ਏ-689984 ਅਤੇ ਬੀ-997538 (2 ਕਰੋੜ ਰੁਪਏ ਪ੍ਰਤੀ ਟਿਕਟ) ਨੂੰ ਦਿੱਤਾ ਗਿਆ। ਉਨਾਂ ਅੱਗੇ ਦੱਸਿਆ ਕਿ 1 ਕਰੋੜ ਰੁਪਏ ਦਾ ਦੂਜਾ ਇਨਾਮ ਟਿਕਟ ਨੰ. ਏ-875367 ਨੂੰ ਮਿਲਿਆ ਹੈ।

ਬੁਲਾਰੇ ਨੇ ਦੱਸਿਆ ਕਿ ਡਰਾਅ ਸਬੰਧੀ ਪੂਰੇ ਨਤੀਜੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਉਨਾਂ ਅੱਗੇ ਕਿਹਾ ਕਿ ਪਹਿਲਾ ਇਨਾਮ ਜਿੱਤਣ ਵਾਲੀਆਂ ਟਿਕਟਾਂ ਏ-689984 ਅਤੇ ਬੀ-997538 ਕ੍ਰਮਵਾਰ ਲੁਧਿਆਣਾ ਅਤੇ ਪਟਿਆਲਾ ਤੋਂ ਵਿਕੀਆਂ ਹਨ।

ਪੁੱਤ ਨੇ ਵੱਟਿਆ ਪਾਸਾ, ਬੁੱਢੇ ਮਾਂ ਪਿਓ…

ਚੰਡੀਗੜ੍ਹ, 24 ਮਈ – ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੇ ਇਕਲੌਤੇ ਪੁੱਤਰ ਦੀ ਉਦਾਸੀਨਤਾ…

ਹਰਿਆਣਾ: ਯੂਟਿਊਬਰ ਸੰਗੀਤਾ ਦੀ ਜ਼ਮੀਨ…

ਰੋਹਤਕ, 23 ਮਈ – ਹਰਿਆਣਾ ਦੇ ਰੋਹਤਕ…

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ…

ਨਵੀਂ ਦਿੱਲੀ, 21 ਮਈ – ਹਰਿਆਣਾ ਦੇ…

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ,…

ਭਰਤਪੁਰ, 19 ਮਈ – ਭਰਤਪੁਰ ਜ਼ਿਲ੍ਹੇ ਵਿੱਚ…

Listen Live

Subscription Radio Punjab Today

Our Facebook

Social Counter

  • 23978 posts
  • 0 comments
  • 0 fans

ਟੈਕਸਾਸ ਸਟੇਟ ਵਿੱਚ ਸਕੂਲ ਸ਼ੂਟਿੰਗ ਦੌਰਾਨ 15…

ਫਰਿਜਨੋ, 25 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਗੋਲੀ-ਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ…

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ…

ਨਵੀਂ ਦਿੱਲੀ, 13 ਮਈ – ਸੰਯੁਕਤ ਅਰਬ…

ਗਾਇਕ ਕਰਨ ਔਜਲਾ ਦੇ ਸ਼ੋਅ…

ਫਰਿਜ਼ਨੋ, ਕੈਲੀਫੋਰਨੀਆਂ, 11 ਮਈ (ਕੁਲਵੰਤ ਧਾਲੀਆਂ /…

“20ਵਾਂ ਮੇਲਾ ਗ਼ਦਰੀ ਬਾਬਿਆਂ ਦਾ”…

ਫਰਿਜ਼ਨੋ, 11 ਮਈ ( ਕੁਲਵੰਤ ਧਾਲੀਆਂ /…