Menu

ਬਠਿੰਡਾ : ਪੰਘੂੜੇ ‘ਚ ਮਿਲੀ ਨਵਜੰਮੀ ਬੱਚੀ

ਬਠਿੰਡਾ, 15 ਨਵੰਬਰ – ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਲਾਵਾਰਿਸ ਨਵਜੰਮੀ ਬੱਚੀ (ਉਮਰ 2-3 ਦਿਨ) ਪੰਘੂੜੇ ਵਿੱਚ ਮਿਲੀ। ਇਸ ਸਬੰਧੀ ਥਾਣਾ ਥਰਮਲ ਵਿਖੇ ਡੀ.ਡੀ.ਆਰ ਦਰਜ ਕਰਵਾਈ ਗਈ। ਬੱਚੀ ਦੇ ਆਉਣ ਉਪਰੰਤ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਸ਼ੋਸ਼ਲ ਵਰਕਰ ਦੇ ਵੱਲੋਂ ਬੱਚੀ ਨੂੰ ਮੈਡੀਕਲ ਸਹਾਇਤਾ ਲਈ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਭਰਤੀ ਕਰਵਾਇਆ ਗਿਆ ਤੇ ਡਾਕਟਰੀ ਜਾਂਚ ਸ਼ੁਰੂ ਕੀਤੀ ਗਈ।

ਸਰਕਾਰੀ ਹਸਪਤਾਲ ਦੇ ਡਾਕਟਰਾਂ ਦੇ ਵੱਲੋਂ ਜੇਰੇ ਇਲਾਜ ਲਈ ਬੱਚੀ ਨੂੰ ਬੱਚਾ ਵਾਰਡ ਚ ਦਾਖਿਲ ਕੀਤਾ ਗਿਆ।ਬੱਚੀ ਨੂੰ ਫਿਜੀਕਲੀ ਫਿੱਟ ਘੋਸ਼ਿਤ ਕਰਨ ਉਪਰੰਤ ਡਿਸਚਾਰਜ ਕਰ ਦਿੱਤਾ ਗਿਆ। ਡਿਸਚਾਰਜ ਕਰਨ ਉਪਰੰਤ ਬੱਚੀ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ। ਕਮੇਟੀ ਵੱਲੋਂ ਬੱਚੀ ਦੇ ਭਵਿੱਖ ਨੂੰ ਦੇਖਦੇ ਹੋਏ ਅਗਲੇ ਹੁਕਮਾਂ ਤੱਕ ਸ੍ਰੀ ਆਨੰਤ ਅਨਾਥ ਆਸ਼ਰਮ (ਸਪੈਸ਼ਲਾਈਜਡ ਅਡਾਪਸ਼ਨ ਏਜੰਸੀ) ਨਥਾਣਾ ਦੇ ਮੈਨੇਜਰ ਸ੍ਰੀ ਤੇਜਿੰਦਰ ਸਿੰਘ ਨੂੰ ਸੌਂਪਦੇ ਹੋਏੇ ਅਗਲੇ ਹੁਕਮਾਂ ਤੱਕ ਸ਼ਿਫਟ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਇਸ ਬੱਚੀ ਦੇ ਸਬੰਧੀ ਕੋਈ ਜਾਣਕਾਰੀ ਪ੍ਰਾਪਤ ਹੁੰਦੀ ਹੈ ਤਾਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਬਠਿੰਡਾ ਦੇ ਫੋਨ ਨੰਬਰ 0164-2214480 ਤੇ ਤਾਲਮੇਲ ਕੀਤਾ ਜਾਵੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans