Menu

ਦਰਜ ਪਰਚੇ ਬਿਨਾਂ ਸ਼ਰਤ ਵਾਪਸ ਲੈਣ ਤੇ ਹੀ ਮੁੜਾਂਗੇ ਘਰਾਂ ਨੂੰ – ਕਿਸਾਨ ਆਗੂ ਡਾ. ਦਰਸ਼ਨਪਾਲ

ਦਿੱਲੀ ਬਾਰਡਰ ਤੇ ਬੈਠੇ ਕਿਸਾਨ ਆਗੂਆਂ ਦੀ ਮੀਟਿੰਗਾਂ ਦੇ ਦੌਰ ਵਿਚਾਲੇ ਘਰ ਵਾਪਸੀ ਦੇ ਸੰਕੇਤ ਸਾਹਮਣੇ ਆਏ ਹਨ। ਇਸ ਮਾਮਲੇ ਵਿੱਚ ਸੰਕਯੁਤ ਮੋਰਚੇ ਦੇ ਕਿਸਾਨ ਆਗੂ ਡਾ. ਦਰਸ਼ਨਪਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਰਸ਼ਨਪਾਲ ਨੇ ਕਿਹਾ ਕਿ ਜੇ ਸਰਕਾਰ ਬਿਨਾਂ ਸ਼ਰਤ ਪਰਚੇ ਵਾਪਸ ਲੈਂਦੀ ਹਾ ਤਾਂ ਘਰ ਵਾਪਸੀ ਕਰਾਂਗੇ।

ਸਰਕਾਰ ਦੇ ਪ੍ਰਸਤਾਵ ਤੋਂ ਬਾਅਦ ਦਿੱਲੀ ਤੋਂ ਲੈ ਕੇ ਸਿੰਘੂ ਬਾਰਡਰ ਤੱਕ ਜ਼ਬਰਦਸਤ ਹਲਚਲ ਹੈ। ਸੰਯੁਕਤ ਕਿਸਾਨ ਮੋਰਚੇ ਦੀ ਪੰਜ ਮੈਂਬਰੀ ਕਮੇਟੀ ਦੀ ਐਮਰਜੈਂਸੀ ਮੀਟਿੰਗ ਹੈ। ਸਰਕਾਰ ਨਾਲ ਸਿੱਧੀ ਗੱਲਬਾਤ ਹੋ ਸਕਦੀ ਹੈ।ਨਵੀਂ ਦਿੱਲੀ ‘ਚ ਆਲ ਇੰਡੀਆ ਕਿਸਾਨ ਸਭਾ ‘ਚ ਮੀਟਿੰਗ ਹੈ।ਕੱਲ੍ਹ ਸਰਕਾਰ ਨੇ ਕਿਸਾਨਾਂ ਨੂੰ ਪ੍ਰਸਤਾਵ ਭੇਜਿਆ ਸੀ। ਕਿਸਾਨਾਂ ਕਈ ਪੁਆਇੰਟਸ ਤੇ ਇਤਰਾਜ਼ ਜਤਾਇਆ ਸੀ। ਕੱਲ੍ਹ ਹੀ ਲਿਖਤੀ ਤੌਰ ਤੇ ਇਤਰਾਜ਼ ਸਰਕਾਰ ਨੂੰ ਭੇਜੇ ਗਏ ਸਨ। ਸੂਤਰਾਂ ਮੁਤਾਬਕ ਜੇ ਪਰਚੇ ਰੱਦ ਕਰਨ ਤੇ ਸਹਿਮਤੀ ਬਣਦੀ ਹੈ, ਤਾਂ ਘਰ ਵਾਪਸੀ ਤੇ ਫੈਸਲਾ ਹੋ ਸਕਦਾ ਹੈ।

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ ਵਿੱਚ ਐਨਡੀਏ…

Lok Sabha Election 2024–26 ਅਪ੍ਰੈਲ  2024-: ਲੋਕ ਸਭਾ ਚੋਣਾਂ 2024 ਦੇ ਦੂਜੇ ਪੜਾਅ ਲਈ ਵੋਟਿੰਗ 26 ਅਪ੍ਰੈਲ ਯਾਨੀਕਿ ਅੱਜ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39954 posts
  • 0 comments
  • 0 fans