Menu

ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਭੇਜਿਆ ਪ੍ਰਸਤਾਵ ਕੀਤਾ ਪਾਸ, ਭਲਕੇ ਮੁੜ ਹੋਵੇਗੀ ਮੀਟਿੰਗ

ਨਵੀਂ ਦਿੱਲੀ, 8 ਦਸੰਬਰ – ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਪਾਸ ਕਰ ਦਿੱਤਾ ਹੈ। ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਹੈ ਕਿ ਕੱਲ੍ਹ ਦੁਪਹਿਰ 12 ਵਜੇ ਸਿੰਘੂ ਮੋਰਚਾ ‘ਤੇ ਮੁੜ ਮੀਟਿੰਗ ਕਰੇਗਾ। ਜਿਸ ਤੋਂ ਬਾਅਦ ਮੋਰਚਾ ਚੁੱਕਣ ਦਾ ਰਸਮੀ ਫੈਸਲਾ ਲਿਆ ਜਾਵੇਗਾ।

ਦਰਅਸਲ ਅੱਜ ਭਾਰਤ ਸਰਕਾਰ ਤੋਂ ਸੋਧਿਆ ਖਰੜਾ ਪ੍ਰਸਤਾਵ ‘ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸਹਿਮਤੀ ਬਣੀ ਹੈ। ਜਿਸ ਤੋ ਬਾਅਦ ਇਹ ਫੈਸਲਾ ਲਿਆ ਗਿਆ ਹੈ। ਹੁਣ ਸਰਕਾਰ ਦੇ ਲੈਟਰਹੈੱਡ ‘ਤੇ ਦਸਤਖਤ ਕੀਤੇ ਇੱਕ ਰਸਮੀ ਪੱਤਰ ਦੀ ਉਡੀਕ ਕੀਤੀ ਜਾ ਰਹੀ ਹੈ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39945 posts
  • 0 comments
  • 0 fans