Menu

ਭਾਸ਼ਾ ਵਿਭਾਗ ਵੱਲੋਂ ਕਵਿਤਾ ਲੇਖਣ ਅਤੇ ਉਚਾਰਨ ਮੁਕਾਬਲੇ ਕਰਵਾਏ

ਫਾਜ਼ਿਲਕਾ 31 ਦਸੰਬਰ (ਰਿਤਿਸ਼) – ਅੱਜ ਐਮ ਆਰ ਕਾਲਜ ਦੇ ਵਿਹੜੇ ਭਾਸ਼ਾ ਵਿਭਾਗ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ ਦੀ ਅਗਵਾਈ ਵਿਚ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਨੂੰ ਸਮਰਪਤ  ਕਵਿਤਾ ਲੇਖਣ ਅਤੇ ਉਚਾਰਣ ਮੁਕਾਬਲਾ ਕਰਵਾਇਆ ਗਿਆ।
ਇਸ ਵਿੱਚ ਕਵਿਤਾ ਉਚਾਰਨ ਮੁਕਾਬਲੇ ਵਿੱਚੋਂ ਸਿਮਰਨ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਰਵਿੰਦਰ ਕੁਮਾਰ ਤੇ ਵਿਨੋਦ ਕੁਮਾਰ ਦੂਸਰੇ ਸਥਾਨ ਤੇ ਰਹੇ ਅਰਵਿਨ ਕੁਮਾਰ ਅਤੇ ਨੀਰਜ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਕਵਿਤਾ ਲੇਖਣ ਮੁਕਾਬਲੇ ਵਿਚ ਅਰਵਿਨ ਕੁਮਾਰ ਅਤੇ ਪੰਕਜ ਕੁਮਾਰ ਨੇ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਭੁਪਿੰਦਰ ਉਤਰੇਜਾ ਦੇ ਇਸ ਨੇਕ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨੋਡਲ ਅਫਸਰ ਸ੍ਰੀ ਸ਼ੇਰ ਸਿੰਘ ਸੰਧੂ ਨੇ ਮੰਚ ਸੰਚਾਲਨ ਕੀਤਾ ਤੇ ਸ੍ਰੀਮਤੀ ਵੀਰਪਾਲ ਕੌਰ ਤੇ ਪ੍ਰਵੀਨ ਰਾਣੀ ਨੇ ਜੱਜ ਦੀ ਭੂਮਿਕਾ ਨਿਭਾਈ। ਐਮ ਆਰ ਕਾਲਜ ਫਾਜ਼ਿਲਕਾ ਦੇ ਸਮੂਹ ਸਟਾਫ ਦੇ ਸਹਿਯੋਗ ਨਾਲ ਸਾਰਾ ਪ੍ਰੋਗਰਾਮ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਿਆ। ਇਸ ਮੌਕੇ ਆਸ਼ੂ ਸ਼ਰਮਾ, ਸ਼ਮਸ਼ੇਰ ਸਿੰਘ, ਡਾ ਪ੍ਰਦੀਪ ਕੁਮਾਰ, ਤਲਵਿੰਦਰ ਸਿੰਘ, ਮਿਨਾਕਸ਼ੀ ਵਰਮਾ, ਸੌਰਭ ਕੁਮਾਰ, ਪ੍ਰਵੇਸ਼ ਕੁਮਾਰ ਆਦਿ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੋਡਲ ਅਫ਼ਸਰ ਜ਼ਿਲ੍ਹਾ ਫਾਜ਼ਿਲਕਾ ਭੁਪਿੰਦਰ ਸਿੰਘ ਬਰਾੜ ਡੀ ਪੀ ਆਰ ਓ ਦਾ ਵੀ ਸਹਿਯੋਗ ਰਿਹਾ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans