Menu

ਬਠਿੰਡਾ ਛਾਉਣੀ ਤੋਂ ਬਾਅਦ ਸੈਂਂਟਰਲ ਯੂਨੀਵਰਸਿਟੀ ’ਚ 13 ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਬਠਿੰਡਾ, 6 ਜਨਵਰੀ (ਬਲਵਿੰਦਰ ਸ਼ਰਮਾ)-ਕੋਰੋਨਾ ਦੀ ਤੀਸਰੀ ਲਹਿਰ ਦੀ ਦਸਤਕ ਕਾਰਨ ਦਹਿਸ਼ਤ ਦਾ ਮਾਹੌਲ ਬਣਦਾ ਜਾ ਰਿਹਾ ਹੈ। ਬਠਿੰਡਾ ’ਚ ਇਹ ਮਾਹੌਲ ਰੋਜ਼ਾਨਾ ਹੰਗਾਮਾਭਰਪੂਰ ਬਣਦਾ ਜਾ ਰਿਹਾ ਹੈ। ਕਿਉਂਕਿ ਪਹਿਲਾਂ ਜਿਥੇ ਛਾਉਣੀ ’ਚ ਕੋਰੋਨਾ ਬੰਬ ਫਟਿਆ, ਉਥੇ ਹੁਣ ਸੈਂਟਰਲ ਯੂਨੀਵਰਸਿਟੀ ਵਿਚ ਵੀ 13 ਵਿਦਿਆਰਥੀ ਕੋਰੋਨਾ ਪਾਜੀਟਿਵ ਆ ਗਏ ਹਨ। ਇਨ੍ਹਾਂ ਨਤੀਜ਼ਿਆਂ ਕਾਰਨ ਜ਼ਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਨਤੀਜ਼ਾ ਆਉਂਦਿਆਂ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਤੁਰੰਤ ਆਈਸੋਲੇਟ ਕਰ ਦਿੱਤਾ ਗਿਆ ਅਤੇ ਯੂਨੀਵਰਸਿਟੀ ਨੂੰ ਕੰਟੇਨਮੈਂਟ ਜ਼ੋਨ ਬਣਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ, ਅਧਿਆਪਕਾਂ ਅਤੇ ਮੁਲਾਜਮਾਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ। ਜਿਨ੍ਹਾਂ ਦੇ ਨਤੀਜ਼ੇ ਆਉਣੇ ਬਾਕੀ ਹਨ।
ਇਹ ਵੀ ਦੱਸਣਯੋਗ ਹੈ ਕਿ ਸਿਹਤ ਵਿਭਾਗ ਦੇ ਵੱਡੀ ਗਿਣਤੀ ਮੁਲਾਜ਼ਮ ਹੜਤਾਲ ’ਤੇ ਚੱਲ ਰਹੇ ਹਨ, ਜਿਸ ਕਾਰਨ ਪੂਰੀ ਟੈਸਟ ਰਿਪੋਰਟ ਨਹੀਂ ਆ ਸਕੀ। ਜ਼ਿਲਾ ਬਠਿੰਡਾ ਅੰਦਰ 27 ਦਸੰਬਰ ਨੂੰ ਕੋਰੋਨਾ ਪਾਜੀਟਿਕ ਮਰੀਜ਼ਾਂ ਦੀ ਗਿਣਤੀ ਸਿਰਫ 10 ਸੀ, ਜਦਕਿ ਅੱਜ ਇਹ ਗਿਣਤੀ ਵਧ ਕੇ 160 ਤੱਕ ਪਹੁੰਚ ਚੁੱਕੀ ਹੈ। ਇਸ ਤਰ੍ਹਾਂ ਤੇਜ਼ੀ ਨਾਲ ਵਧ ਰਹੇ ਕੇਸਾਂ ਕਾਰਨ ਲੋਕਾਂ ਵਿਚ ਚਿੰਤਾ ਵੀ ਵਧ ਰਹੀ ਹੈ

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans