Menu

ਪ੍ਰਧਾਨ ਮੰਤਰੀ ਦਾ ਰਾਹ ਰੋਕਣ ਦੇ ਰੋਸ ਵਜੋਂ ਭਾਜਪਾਈਆਂ ਕੀਤਾ ਮਸ਼ਾਲ ਮਾਰਚ

ਬਠਿੰਡਾ, 6 ਜਨਵਰੀ (ਬਲਵਿੰਦਰ ਸ਼ਰਮਾ)-ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਾਹ ਰੋਕ ਕੇ ਕੀਤੇ ਰੋਸ ਪ੍ਰਦਰਸ਼ਨ ਨੂੰ ਅਣਮਨੁੱਖੀ ਵਰਤਾਰਾ ਕਰਾਰ ਦਿੰਦਿਆਂ ਅੱਜ ਭਾਜਪਾ ਵਰਕਰਾਂ ਨੇ ਸ਼ਹਿਰ ਵਿਚ ਮਸ਼ਾਲ ਮਾਰਚ ਕੱਢਿਆ।
ਮਸ਼ਾਲ ਮਾਰਚ ਦੀ ਅਗਵਾਈ ਕਰ ਰਹੇ ਸੂਬਾ ਮੀਡੀਆ ਸਲਾਹਕਾਰ ਸੁਨੀਲ ਸਿੰਗਲਾ ਅਤੇ ਜ਼ਿਲਾ ਯੁਵਾ ਮੋਰਚਾ ਪ੍ਰਧਾਨ ਸੰਦੀਪ ਅਗਰਵਾਲ ਨੇ ਕਿਹਾ ਕਿ ਪੰਜਾਬ ਵਿਚ ਹੋਈ ਇਸ ਘਟਨਾ ਨੇ ਸੂਬੇ ਨੂੰ ਦੁਨੀਆਂਭਰ ਵਿਚ ਬਦਨਾਮ ਕੀਤਾ ਹੈ। ਜਿਸਦੀ ਜਿੰਮੇਵਾਰੀ ਕਾਂਗਰਸ ਪਾਰਟੀ ਹੈ, ਜਿਸਦਾ ਮੰਤਵ ਸਿਰਫ ਰੈਲੀ ਨੂੰ ਰੱਦ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਰੈਲੀ ਵਿਚ ਪੰਜਾਬ ਲਈ ਕਈ ਵੱਡੇ ਪ੍ਰੋਜੈਕਟਾਂ ਦਾ ਐਲਾਨ ਕਰਨਾ ਸੀ, ਜਦਕਿ ਸੂਬੇ ਖਾਤਰ ਹੋਰ ਪੈਕੇਜ਼ ਵੀ ਸੰਭਵ ਸਨ। ਜਿਸ ਤਰ੍ਹਾਂ ਦੇ ਹਾਲਾਤ ਪੰਜਾਬ ਵਿਚ ਬਣਾਏ ਜਾ ਰਹੇ ਹਨ, ਉਨ੍ਹਾਂ ਨੂੰ ਦੇਖ ਕੇ ਹੋਰ ਇੰਡਸਟਰੀ ਪੰਜਾਬ ਵਿਚ ਆਉਣ ਲਈ ਸਹਿਮਤ ਨਹੀਂ ਹੋਵੇਗੀ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans