Menu

ਪ੍ਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅਗਲੀ ਸੁਣਵਾਈ 10 ਜਨਵਰੀ ਨੂੰ

ਨਵੀਂ ਦਿੱਲੀ, 7 ਜਨਵਰੀ – ਪ੍ਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅਗਲੀ ਸੁਣਵਾਈ ਸੋਮਵਾਰ 10 ਜਨਵਰੀ ਨੂੰ ਹੋਵੇਗੀ। ਪੰਜਾਬ ਸਰਕਾਰ ਦੇ ਵਕੀਲ ਡੀਐਸ ਪਟਵਾਲੀਆ ਨੇ ਕੋਰਟ ਵਿਚ ਕਿਹਾ ਕਿ ਸੋਮਵਾਰ ਤੱਕ ਕੋਈ ਵੀ ਜਾਂਚ ਕਮੇਟੀ ਜਾਂਚ ਰਿਕਾਰਡ ਅਤੇ ਸੁਰੱਖਿਆ ਸੰਬੰਧੀ ਦਸਤਾਵੇਜ਼ ਨਾ ਲਵੇ। ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਅਸੀਂ ਪ੍ਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਹਾਂ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਬਣਾਈ ਕਮੇਟੀ ਤੇ ਸਵਾਲ ਵੀ ਚੁੱਕੇ ਹਨ। ਵਕੀਲ ਡੀਐਸ ਪਟਵਾਲੀਆ ਨੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਹਲਕੇ ਵਿਚ ਨਹੀਂ ਲੈ ਰਹੇ।

ਦੂਜੇ ਪਾਸੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਹ ਸਰਹੱਦ ਪਾਰ ਅੱਤਵਾਦ ਦਾ ਮਾਮਲਾ ਹੋ ਸਕਦਾ ਹੈ।
ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਜੇਕਰ ਪੁਲਿਸ ਦੀ ਕਮੀ ਹੈ ਤਾਂ ਐਸਪੀਜੀ ਦੀ ਵੀ ਕਮੀ ਹੈ।

ਇਸ ਲਈ ਸੁਤੰਤਰ ਜਾਂਚ ਕਮੇਟੀ ਬਣਾਈ ਜਾਵੇ।  ਤੁਸ਼ਾਰ ਮਹਿਤਾ ਨੇ ਕਿਹਾ ਕਿ ਆਈਜੀ ਐਸਪੀਜੀ ਐਸ ਸੁਰੇਸ਼ ਦੀ ਥਾਂ ਗ੍ਰਹਿ ਸਕੱਤਰ ਨੂੰ ਕਮੇਟੀ ਵਿੱਚ ਲਿਆਉਣ ਲਈ ਤਿਆਰ ਹਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans