Menu

ਕੋਵਿਡ ਪ੍ਰੋਟੋਕਾਲ ਤਹਿਤ ਹੋਣਗੀਆਂ ਚੋਣਾਂ, ਉਮੀਦਵਾਰਾਂ ਨੂੰ ਆਨਲਾਈਨ ਨਾਜ਼ਦਗੀ ਦੀ ਆਪਸ਼ਨ – ਚੋਣ ਕਮਿਸ਼ਨ

ਨਵੀਂ ਦਿੱਲੀ, 8 ਜਨਵਰੀ –   ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕਿਹਾ ਕਿ ਇਸ ਵਾਰ ਕਮਿਸ਼ਨ ਨੇ ਤਿੰਨ ਟੀਚਿਆਂ ‘ਤੇ ਕੰਮ ਕੀਤਾ ਹੈ। ਇਹ ਟੀਚੇ ਆਸਾਨ ਅਤੇ ਕੋਵਿਡ ਸੁਰੱਖਿਅਤ ਚੋਣਾਂ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਹਨ।

ਸੀਈਸੀ ਸੁਸ਼ੀਲ ਚੰਦਰਾ ਨੇ ਦੱਸਿਆ ਕਿ ਇਸ ਵਾਰ 16 ਫੀਸਦੀ ਪੋਲਿੰਗ ਬੂਥ ਵਧਾਏ ਗਏ ਹਨ। 2.15 ਲੱਖ ਤੋਂ ਵੱਧ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੋਣਾਂ ਕੋਵਿਡ ਪ੍ਰੋਟੋਕਾਲ ਤਹਿਤ ਕਰਵਾਈਆਂ ਜਾਣਗੀਆਂ। ਪੋਲਿੰਗ ਬੂਥਾਂ ‘ਤੇ ਕੋਰੋਨਾ ਤੋਂ ਬਚਾਅ ਲਈ ਮਾਸਕ, ਸੈਨੀਟਾਈਜ਼ਰ ਆਦਿ ਮੁਹੱਈਆ ਕਰਵਾਏ ਜਾਣਗੇ। ਥਰਮਲ ਸਕੈਨਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਸੀਈਸੀ ਸੁਸ਼ੀਲ ਚੰਦਰਾ ਨੇ ਦੱਸਿਆ ਕਿ 15 ਜਨਵਰੀ ਤੱਕ ਕੋਈ ਰੋਡ ਸ਼ੌਅ ਨਹੀਂ ਹੋਵੇਗਾ, ਉਮੀਦਵਾਰ ਨਾਮਜ਼ਦਗੀ ਆਨਲਾਈਨ ਭਰ ਸਕਣਗੇ।

ਸੀਈਸੀ ਸੁਸ਼ੀਲ ਚੰਦਰਾ ਨੇ ਕਿਹਾ ਕਿ ਕੋਰੋਨਾ ਦੌਰ ਦੌਰਾਨ ਪੰਜ ਰਾਜਾਂ ਦੇ 690 ਵਿਧਾਨ ਸਭਾ ਹਲਕਿਆਂ ਵਿੱਚ ਕੋਵਿਡ ਸੁਰੱਖਿਅਤ ਚੋਣਾਂ ਕਰਵਾਉਣਾ ਬਹੁਤ ਚੁਣੌਤੀਪੂਰਨ ਕੰਮ ਹੈ। ਇਨ੍ਹਾਂ ਚੋਣਾਂ ਵਿੱਚ 18 ਕਰੋੜ ਤੋਂ ਵੱਧ ਵੋਟਰ ਹਿੱਸਾ ਲੈਣਗੇ।

 

 

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39917 posts
  • 0 comments
  • 0 fans