Menu

6 ਮਹੀਨੇ ਹੜਤਾਲ ਨਹੀਂ ਕਰ ਸਕਣਗੇ ਸਿਹਤ ਕਰਮਚਾਰੀ, ਹਰਿਆਣਾ ‘ਚ ESMA ਕਾਨੂੰਨ ਲਾਗੂ

ਚੰਡੀਗੜ੍ਹ, 11 ਜਨਵਰੀ – ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ  ਨੇ ਸੂਬੇ ਵਿੱਚ ESMA ਕਾਨੂੰਨ ਲਾਗੂ ਕੀਤਾ ਹੈ, ਜਿਸ ਤਹਿਤ ਹੁਣ ਸਰਕਾਰ ਦੇ ਸਿਹਤ ਕਰਮਚਾਰੀ  6 ਮਹੀਨੇ ਤੱਕ ਹੜਤਾਲ ਨਹੀਂ ਕਰ ਸਕਣਗੇ।

ਦੱਸ ਦੇਈਏ ਕਿ ਐਸ.ਐਮ.ਓਜ਼ ਦੀ ਸਿੱਧੀ ਭਰਤੀ ਨਹੀਂ ਹੋਣੀ ਚਾਹੀਦੀ, ਇਹ ਅਸਾਮੀਆਂ ਤਰੱਕੀਆਂ ਨਾਲ ਭਰੀਆਂ ਜਾਣ, ਤਿੰਨ ਦੀ ਬਜਾਏ ਚਾਰ ਏਸੀਪੀ 4, 9, 13 ਅਤੇ 20 ਸਾਲ ਵਿੱਚ ਪੂਰੇ ਕੀਤੇ ਜਾਣ ਅਤੇ ਵੱਖਰਾ ਕੇਡਰ ਬਣਾਉਣ ਦੀ ਮੰਗ ਪੂਰੀ ਨਾ ਹੋਣ ਕਾਰਨ ਨਾਰਾਜ਼ ਸਿਹਤ ਮਾਹਰ ਮੰਗਲਵਾਰ ਨੂੰ ਹੜਤਾਲ ‘ਤੇ ਰਹੇ।

ਇਸ ਸਬੰਧੀ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਟਵਿੱਟਰ ‘ਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਦੱਸਿਆ ਕਿ ਹਰਿਆਣਾ ਵਿੱਚ ESMA ਲਾਗੂ ਕੀਤਾ ਗਿਆ ਹੈ, ਜਿਸ ਨਾਲ ਹੁਣ ਅਗਲੇ 6 ਮਹੀਨਿਆਂ ਤੱਕ ਸਿਹਤ ਕਰਮਚਾਰੀ ਹੜਤਾਲ ‘ਤੇ ਨਹੀਂ ਜਾ ਸਕਣਗੇ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans