Menu

ਸੈਕਰਾਮੈਂਟੋ ‘ਚ ਕਾਰ ਹਾਦਸੇ ਵਿੱਚ ਦੋ ਪੰਜਾਬੀ ਮੁੰਡਿਆਂ ਦੀ ਮੌਤ

ਫਰਿਜਨੋ, 14 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਬੁੱਧਵਾਰ ਰਾਤ ਸੈਕਰਾਮੈਂਟੋ ਲਾਗੇ ਇੱਕ ਐਕਸੀਡੈਂਟ ਵਿੱਚ ਦੋ ਪੰਜਾਬੀ ਮੁੰਡਿਆ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਹਲਕਾ ਭੁਲੱਥ ਦੇ ਪਿੰਡ ਲਿੱਟਾਂ ਅਤੇ ਪਿੰਡ ਲੱਖਣ-ਕੇ-ਪੱਡਾ ਦੇ ਰਹਿਣ ਵਾਲੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇਂ ਨੌਜਵਾਨ ਸੁਖਜੀਤ ਸਿੰਘ ਚੀਮਾਂ (24) ਪੁੱਤਰ ਨਰਿੰਦਰ ਸਿੰਘ ਚੀਮਾ ਵਾਸੀ ਪਿੰਡ ਲਿੱਟਾਂ ਅਤੇ ਬਲਜਿੰਦਰ ਸਿੰਘ (35) ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਲੱਖਣ ਕੇ ਪੱਡਾ ਇਕੋ ਕਾਰ ਵਿੱਚ ਸਵਾਰ ਸਨ। ਹਾਈਵੇਅ ਪਟਰੋਲ ਦੇ ਦੱਸਣ ਮੁਤਾਬਿਕ ਬੁੱਧਵਾਰ ਸਵੇਰੇ 1.10 ਮਿੰਟ ਤੇ ਇੱਕ ਤੇਜ ਰਫ਼ਤਾਰ ਟੋਇਟਾ ਪ੍ਰੀਅਸ ਕਾਰ, ਡਿੱਲ ਪਾਸੋ ਹਾਈਟਸ ਖੇਤਰ ਵਿੱਚ ਰਾਇਲੀ ਬੁਲੇਵਾਰਡ ‘ਤੇ ਪੂਰਬ ਵੱਲ ਆਈ-80 ਆਫ-ਰੈਂਪ ‘ਤੇ ਬੇਕਾਬੂ ਹੋਕੇ ਦਰੱਖਤ ਨਾਲ ਜਾ ਟਕਰਾਈ ਅਤੇ ਕਾਰ ਦੇ ਚੀਥੜੇ ਉੱਡ ਗਏ ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਮਾੜੀ ਖ਼ਬਰ ਕਾਰਨ ਸੈਕਰਾਮੈਂਟੋ ਦਾ ਪੰਜਾਬੀ ਭਾਈਚਾਰਾ ਸੋਗ ਦੇ ਆਲਮ ਵਿੱਚ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39928 posts
  • 0 comments
  • 0 fans