Menu

ਅੰਦਰੂਨੀ ਵਿਰੋਧ ਦੇ ਬਾਵਜੂਦ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਐਲਾਨਿਆ ਉਮੀਦਵਾਰ

ਮਾਨਸਾ, 15 ਜਨਵਰੀ – ਆਪਣੇ ਗੀਤਾਂ ਦੀ ਤਿੱਖੀ ਸ਼ਬਦਾਵਲੀ ਕਾਰਨ ਹਰ ਵੇਲੇ ਵਿਵਾਦਾਂ ਚ ਰਹਿੰਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਜੋ ਹਾਲ ਹੀ ਵਿੱਚ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ ਸਨ, ਨੂੰ ਭਾਰੀ ਵਿਰੋਧ ਦੇ ਚਲਦਿਆਂ ਵੀ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਹਲਕਾ ਮਾਨਸਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਜਿਸ ਦਿਨ ਤੋਂ ਸਿੱਧੂ ਮੂਸੇਵਾਲਾ ਕਾਂਗਰਸ ਵਿੱਚ ਸ਼ਾਮਲ ਹੋਏ ਸਨ ਅਤੇ ਟਿਕਟ ਉਹਨਾਂ ਨੂੰ ਮਿਲਣ ਦੀਆਂ ਚਰਚਾਵਾਂ ਚਲ ਰਹੀਆਂ ਸਨ ਉਦੋਂ ਤੋਂ ਹੀ ਟਕਸਾਲੀ ਕਾਂਗਰਸੀਆਂ ਵੱਲੋਂ ਇਸਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਸ਼ਨੀਵਾਰ ਨੂੰ ਜਿਉਂ ਹੀ ਸਿਆਸੀ ਉਮੀਦਵਾਰਾਂ ਦੀ ਸੂਚੀ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੀ ਗਈ ਤਾਂ ਵਿਧਾਨ ਸਭਾ ਹਲਕਾ ਮਾਨਸਾ ਤੋਂ ਸਿੱਧੂ ਮੂਸੇਵਾਲੇ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਸਾਬਕਾ ਮੰਤਰੀ ਗਾਗੋਵਾਲ ਦੇ ਪਰਿਵਾਰ ਵੱਲੋਂ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫੇ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਮਾਨਸਾ ਜਿਲੇ ਦੇ ਇਸ ਹਲਕੇ ਵਿੱਚ ਗਾਗੋਵਾਲ ਪਰਿਵਾਰ ਸਮੇਤ ਲਗਪਗ ਸਾਰੇ ਹੀ ਟਕਸਾਲੀ ਕਾਂਗਰਸੀ ਤਾਜਾ ਤਾਜਾ ਪਾਰਟੀ ਵਿੱਚ ਆਏ ਤੇ ਉਮੀਦਵਾਰ ਬਣੇ ਸਿੱਧੂ ਮੂਸੇਵਾਲੇ ਦਾ ਵਿਰੋਧ ਕਰ ਰਹੇ ਹਨ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans