Menu

ਆਮ ਆਦਮੀ ਪਾਰਟੀ ਵਾਲਾ ਭਗਵੰਤ ਮਾਨ ਬੇਲਗਾਮ ਤੇ ਗੈਰ ਜਿੰਮੇਵਾਰ – ਸੁਖਬੀਰ ਸਿੰਘ ਬਾਦਲ

ਬਠਿੰਡਾ, 18 ਜਨਵਰੀ (ਬਲਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦੇ ਅਹੁਦੇ ਲਈ ਐਲਾਨਿਆ ਉਮੀਦਵਾਰ ਭਗਵੰਤ ਸਿੰਘ ਮਾਨ ਇਕ ਬੇਲਗਾਮ ਤੇ ਗੈਰ ਜਿੰਮੇਵਾਰ ਆਗੂ ਹੈ। ਬਾਦਲ ਨੇ ਪੁੱਛਿਆ ਹੈ ਕਿ ਪਹਿਲਾਂ ਕੇਜਰੀਵਾਲ ਕਹਿੰਦੇ ਸੀ ਕਿ ਮਾਨ ਇਸ ਅਹੁਦੇ ਦੇ ਲਾਇਕ ਨਹੀਂ, ਹੁਣ ਕੀ ਹੋ ਗਿਆ ਕਿ ਹੋਰ ਕੋਈ ਮਿਲਿਆ ਨਹੀਂ?
ਭਗਵੰਤ ਮਾਨ ਦੀ ਨਾਮਜ਼ਦਗੀ ਦੇ ਐਲਾਨ ਦੇ ਪ੍ਰੋਗਰਾਮ ਨੁੰ ਢੋਂਗ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਦੇ ਕਨਵੀਨਰ ਕਦੇ ਵੀ ਭਗਵੰਤ ਮਾਨ ਨੁੰ ਪੰਜਾਬ ਵਿਚ ਪਾਰਟੀ ਦਾ ਚਿਹਰਾ ਨਹੀਂ ਬਣਾਉਣਾ ਚਾਹੁੰਦੇ ਸਨ। ਜਦੋਂ ਭਗਵੰਤ ਮਾਨ ਉਹਨਾਂ ਦੇ ਕੋਲ ਬੈਠੇ ਹੁੰਦੇ ਸਨ ਤਾਂ ਉਦੋਂ ਵੀ ਉਹ ਵਾਰ ਵਾਰ ਆਖਦੇ ਰਹੇ ਹਨ ਕਿ ਪਾਰਟੀ ਇਕ ਯੋਗ ਉਮੀਦਵਾਰ ਦੀ ਭਾਲ ਵਿਚ ਹੈ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਆਪ ਨੇ ਕਈ ਸੰਭਾਵੀ ਉਮੀਦਵਾਰਾਂ ਨਾਲ ਗੱਲ ਕੀਤੀ ਪਰ ਉਹਨਾਂ ਵਿਚੋਂ ਹਰ ਕੋਈ ਪਾਰਟੀ ਦੀ ਅਗਵਾਈ ਕਰਨ ਤੋਂ ਜਵਾਬ ਦੇ ਗਿਆ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਜ਼ਿੰਮੇਵਾਰੀ ਭਗਵੰਤ ਮਾਨ ’ਤੇ ਸੁੱਟ ਕੇ ਸਰਵੇਖਣ ਨੁੰ ਮੰਨਣਯੋਗ ਸਾਬਤ ਕਰਨ ਦਾ ਯਤਨ ਕੀਤਾ ਗਿਆ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans