Menu

ਭਾਸ਼ਾ ਵਿਭਾਗ ਵੱਲੋਂ ਬਾਲ ਵਿਕਾਸ ਲਈ ਕੀਤਾ ਜਾ ਰਿਹਾ ਸਾਰਥਕ ਉਪਰਾਲਾ

ਬੱਚਿਆਂ ਦੇ ਬੌਧਿਕ ਤੇ ਮਾਨਸਿਕ ਵਿਕਾਸ ਲਈ ਛਪਾਈਆਂ ਜਾ ਰਹੀਆਂ ਹਨ ਬਾਲ ਪੁਸਤਕਾਂ

   ਬਠਿੰਡਾ, 22 ਜਨਵਰੀ –  ਭਾਸ਼ਾ ਵਿਭਾਗ, ਪੰਜਾਬ ਵਲੋਂ ਬੱਚਿਆਂ ਦੇ ਬੌਧਿਕ ਤੇ ਮਾਨਸਿਕ ਵਿਕਾਸ ਲਈ ਬਾਲ ਸਾਹਿਤ ਸਕੀਮ ਅਧੀਨ ਬੱਚਿਆਂ ਦੇ ਮਿਆਰੀ ਸਾਹਿਤ ਦੀਆਂ ਪੁਸਤਕਾਂ ਤਿਆਰ ਕਰਵਾਈਆਂ ਜਾਈਆਂ ਹਨ ਤਾਂ ਜੋ ਨਵੀਆਂ ਪੁਸਤਕਾਂ ਪੜ੍ਹ ਕੇ ਅਤੇ ਰੰਗਦਾਰ ਤਸਵੀਰਾਂ ਦੇਖ ਕੇ ਬੱਚਿਆਂ ਦਾ ਬੌਧਿਕ ਤੇ ਮਾਨਸਿਕ ਵਿਕਾਸ ਹੋ ਸਕੇ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ ਨੇ ਸਾਂਝੀ ਕੀਤੀ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਲੇਖਕ ਬਾਲ ਗਿਆਨ ਸਾਹਿਤ ਨਾਲ ਸਬੰਧਤ ਪੁਸਤਕਾਂ ਲਿਖਦੇ ਹਨ, ਉਹ ਬਾਲ ਗਿਆਨ ਸਾਹਿਤ ਕਹਾਣੀਆਂ ਵਿੱਚ ਰੰਗਦਾਰ ਤਸਵੀਰਾਂ ਛਾਪ ਕੇ ਕਹਾਣੀਆਂ ਲਿਖ ਕੇ ਜ਼ਿਲ੍ਹਾ ਭਾਸ਼ਾ ਦਫ਼ਤਰ, ਬਠਿੰਡਾ ਵਿਖੇ ਭੇਜ ਸਕਦੇ ਹਨ।

          ਇਸ ਮੌਕੇ ਹੋਰ ਜਾਣਕਾਰੀ ਦਿਦਿਆਂ ਖੋਜ ਅਫ਼ਸਰ ਸ਼੍ਰੀ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਬਾਲ ਗਿਆਨ ਸਾਹਿਤ ਪੁਸਤਕਾਂ ਲਿਖਣ ਸਮੇਂ ਪੁਸਤਕ ਦਾ ਆਕਾਰ 30 ਤੋਂ 40 ਪੰਨੇ ਤੱਕ ਹੋਣਾ ਚਾਹੀਦੇ ਹਨ। ਪੁਸਤਕ ਵਿੱਚ ਛਪਣ ਵਾਲੀਆਂ ਤਸਵੀਰਾਂ ਰੰਗਦਾਰ ਹੋਣੀਆਂ ਚਾਹੀਦੀਆਂ ਹਨ। ਪੁਸਤਕ ਦਾ ਸਾਈਜ਼ 23 ਫ਼ੀਸਦੀX33/8 ਹੋਣਾ ਚਾਹੀਦਾ ਹੈ। ਪੁਸਤਕ ਦਾ ਕਾਪੀਰਾਈਟ ਹਮੇਸ਼ਾ ਵਿਭਾਗ ਪਾਸ ਰਹੇਗਾ।

          ਖੋਜ ਅਫ਼ਸਰ ਨਵਪ੍ਰੀਤ ਸਿੰਘ ਨੇ ਹੋਰ ਦੱਸਿਆ ਕਿ ਪੁਸਤਕ ਦਾ ਪੱਧਰ 4 ਤੋਂ 8 ਸਾਲ ਦੇ ਬੱਚਿਆਂ ਲਈ 9 ਤੋਂ 15 ਸਾਲ ਤੱਕ ਦੇ ਬੱਚਿਆਂ ਲਈ ਅਤੇ 14 ਤੋਂ 17 ਸਾਲ ਤੱਕ ਦੇ ਬੱਚਿਆਂ ਲਈ ਹੋਵੇਗਾ। ਪੁਸਤਕ ਦਾ ਸੇਵਾ ਫਲ ਵਿਭਾਗੀ ਨਿਯਮਾਂ ਅਨੁਸਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਚ ਸਥਿਤ ਕਮਰਾ ਨੰਬਰ 227-ਈ, ਪਹਿਲੀ ਮੰਜ਼ਿਲ ਦਫ਼ਤਰ ਦੇ ਨੰਬਰ 98157-41465, 96461-00312 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39848 posts
  • 0 comments
  • 0 fans