Menu

ਡਿਪਟੀ ਕਮਿਸ਼ਨਰ ਨੇ ਪਿੰਡਾਂ ਦੀਆਂ ਸੱਥਾਂ ਵਿੱਚ ਬੈਠੇ ਬਜ਼ੁਰਗਾਂ ਨੂੰ ਕੋਵਿਡ ਟੀਕਾਕਰਨ ਕਰਵਾਉਣ ਲਈ ਪ੍ਰੇਰਿਆ

– ਕੋਵਿਡ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ

ਸੰਗਰੂਰ, 22 ਜਨਵਰੀ – ਕੋਵਿਡ ਮਹਾਂਮਾਰੀ ਦਾ ਵਧ ਰਿਹਾ ਪਾਸਾਰ ਚਿੰਤਾਜਨਕ ਹੈ ਅਤੇ ਸਾਨੂੰ ਜਿਥੇ ਖ਼ੁਦ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ ਉਥੇ ਹੀ ਆਪਣੇ ਪਰਿਵਾਰਾਂ ਖਾਸ ਕਰਕੇ ਔਰਤਾਂ ਅਤੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਬੇਹੱਦ ਧਿਆਨ ਰੱਖਦੇ ਹੋਏ ਯਕੀਨੀ ਬਣਾਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਮਵੀਰ ਨੇ ਅੱਜ ਉਭਾਵਾਲ, ਨਮੋਲ ਆਦਿ ਪਿੰਡਾਂ ਦੀਆਂ ਸੱਥਾਂ ਵਿੱਚ ਬੈਠੇ ਬਜ਼ੁਰਗਾਂ ਨਾਲ ਕੋਵਿਡ ਮਹਾਂਮਾਰੀ ਦੇ ਨਾਲ ਹੋ ਰਹੇ ਜਾਨੀ ਨੁਕਸਾਨ ਬਾਰੇ ਸਮਝਾਉਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਸਲਾਹਾਂ ਨੂੰ ਅਪਣਾਉਣ ਵਿੱਚ ਸਭ ਦੀ ਬਿਹਤਰੀ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਦਾ ਕੋਈ ਨੁਕਸਾਨ ਨਹੀਂ ਹੈ ਬਲਕਿ ਇਹ ਵਾਇਰਸ ਤੋਂ ਬਚਾਉਣ ਵਾਸਤੇ ਵਧੀਆ ਹਥਿਆਰ ਸਾਬਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ, ਕਸਬਿਆਂ, ਸ਼ਹਿਰਾਂ ਵਿੱਚ ਵਿਸ਼ੇਸ਼ ਟੀਕਾਕਰਨ ਕੈਂਪ ਲਗਵਾਏ ਜਾ ਰਹੇ ਹਨ ਤਾਂ ਜੋ ਜ਼ਿਲ੍ਹਾ ਸੰਗਰੂਰ ਦਾ ਕੋਈ ਵੀ ਬਾਲਗ ਵਿਅਕਤੀ ਕੋਵਿਡ ਟੀਕਾਕਰਨ ਕਰਵਾਉਣ ਤੋਂ ਵਾਂਝਾ ਨਾ ਰਹੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਰਾਮਵੀਰ ਨੇ ਬਜ਼ੁਰਗਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 80 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਅਤੇ ਕੋਵਿਡ ਪਾਜ਼ੀਟਿਵ ਲੋਕਾਂ ਦੀ ਸਿਹਤ ਸੁਰੱਖਿਆ ਲਈ ਪੋਸਟਲ ਬੈਲਟ ਸੁਵਿਧਾ ਸ਼ੁਰੂ ਕੀਤੀ ਹੈ ਅਤੇ ਆਪਣੀ ਸਿਹਤ ਪ੍ਰਤੀ ਚੇਤੰਨਤਾ ਅਪਣਾਉਂਦੇ ਹੋਏ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans