Menu

ਭਾਜਪਾ, ਕੈਪਟਨ ਤੇ ਢੀਂਡਸਾ ਦਰਮਿਆਨ ਸੀਟਾਂ ਦੀ ਵੰਡ ਨੂੰ ਲੈ ਕੇ ਬਣੀ ਸਹਿਮਤੀ

ਨਵੀਂ ਦਿੱਲੀ, 24 ਜਨਵਰੀ – ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫੰਰਸ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਕੀਤੀ ਗਈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹੋਇਆ ਗੱਠਜੋੜ ਦੇ ਆਗੂਆਂ ਨੇ ਦੱਸਿਆ ਕਿ, ਸੀਟਾਂ ਦੀ ਵੰਡ ਕਰਦਿਆਂ ਹੋਇਆ ਭਾਜਪਾ 65, ਪੰਜਾਬ ਲੋਕ ਕਾਂਗਰਸ 37 ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 15 ਸੀਟਾਂ ਤੇ ਚੋਣ ਲੜੇਗੀ।

ਇਸ ਤੋਂ ਇਲਾਵਾ ਇੱਥੇ ਦੱਸ ਦਈਏ ਕਿ, ਭਾਜਪਾ ਵਲੋਂ ਪੰਜਾਬ ਚੋਣਾਂ ਲਈ 34 ਉਮੀਦਵਾਰ ਐਲਾਨ ਦਿੱਤੇ ਗਏ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ 22 ਅਤੇ ਢੀਂਡਸਾ ਵੱਲੋਂ 13 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39927 posts
  • 0 comments
  • 0 fans