Menu

ਮੁਫਤ ਐਲਾਨਾਂ ਵਾਲੀਆਂ ਪਾਰਟੀਆਂ ਤੇ ਸੁਪਰੀਮ ਕੋਰਟ ਸਖਤ, ਕੇਂਦਰ ਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 25 ਜਨਵਰੀ – ਸੁਪਰੀਮ ਕੋਰਟ ਨੇ ਨਕਦੀ ਤੇ ਮੁਫ਼ਤ ਤੋਹਫ਼ੇ ਦੇਣ ਦਾ ਵਾਅਦਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੇ ਚੋਣ ਚਿੰਨ੍ਹਾਂ ਨੂੰ ਜ਼ਬਤ ਕਰਨ ਤੇ ਉਨ੍ਹਾਂ ਦੀ ਮਾਨਤਾ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ।ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ  ਕਿ ਮੁਫਤ ਵਾਲੇ ਐਲਾਨ ਕਰਕੇ ਪਬਲਿਕ ਫੰਡਾਂ ਦੀ ਦੁਰਵਰਤੋਂ ਕਰਨ ਵਾਲੀਆਂ ਰਾਜਨੀਤਿਕ ਪਾਰਟੀਆਂ ਦੇ ਚੋਣ ਨਿਸ਼ਾਨ ਖੋਹ ਲਏ ਜਾਣ। ਅਜਿਹਾ ਕਰਨ ਵਾਲੀਆਂ ਪਾਰਟੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਚਾਰ ਹਫਤੇ ਤੱਕ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਹੈ।

ਪੁੱਤ ਨੇ ਵੱਟਿਆ ਪਾਸਾ, ਬੁੱਢੇ ਮਾਂ ਪਿਓ…

ਚੰਡੀਗੜ੍ਹ, 24 ਮਈ – ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੇ ਇਕਲੌਤੇ ਪੁੱਤਰ ਦੀ ਉਦਾਸੀਨਤਾ…

ਹਰਿਆਣਾ: ਯੂਟਿਊਬਰ ਸੰਗੀਤਾ ਦੀ ਜ਼ਮੀਨ…

ਰੋਹਤਕ, 23 ਮਈ – ਹਰਿਆਣਾ ਦੇ ਰੋਹਤਕ…

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ…

ਨਵੀਂ ਦਿੱਲੀ, 21 ਮਈ – ਹਰਿਆਣਾ ਦੇ…

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ,…

ਭਰਤਪੁਰ, 19 ਮਈ – ਭਰਤਪੁਰ ਜ਼ਿਲ੍ਹੇ ਵਿੱਚ…

Listen Live

Subscription Radio Punjab Today

Our Facebook

Social Counter

  • 23984 posts
  • 0 comments
  • 0 fans

ਟੈਕਸਾਸ ਸਟੇਟ ਵਿੱਚ ਸਕੂਲ ਸ਼ੂਟਿੰਗ ਦੌਰਾਨ 15…

ਫਰਿਜਨੋ, 25 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਗੋਲੀ-ਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ…

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ…

ਨਵੀਂ ਦਿੱਲੀ, 13 ਮਈ – ਸੰਯੁਕਤ ਅਰਬ…

ਗਾਇਕ ਕਰਨ ਔਜਲਾ ਦੇ ਸ਼ੋਅ…

ਫਰਿਜ਼ਨੋ, ਕੈਲੀਫੋਰਨੀਆਂ, 11 ਮਈ (ਕੁਲਵੰਤ ਧਾਲੀਆਂ /…

“20ਵਾਂ ਮੇਲਾ ਗ਼ਦਰੀ ਬਾਬਿਆਂ ਦਾ”…

ਫਰਿਜ਼ਨੋ, 11 ਮਈ ( ਕੁਲਵੰਤ ਧਾਲੀਆਂ /…