Menu

ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਨੇਤਾ ਆਰਪੀਐਨ ਸਿੰਘ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ , 25 ਜਨਵਰੀ – ਉੱਤਰ ਪ੍ਰਦੇਸ਼ ‘ਚ ਕਾਂਗਰਸ ਦੇ ਸਟਾਰ ਪ੍ਰਚਾਰਕ ਆਰਪੀਐੱਨ ਸਿੰਘ ਜੋ ਕਾਂਗਰਸ ਦੀ ਮਨਮੋਹਨ ਸਿੰਘ ਸਰਕਾਰ ਵਿਚ ਗ੍ਰਹਿ ਰਾਜ ਮੰਤਰੀ ਸਨ, ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਆਰਪੀਐਨ ਸਿੰਘ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਸੌਂਪਣ ਤੋਂ ਬਾਅਦ ਮੰਗਲਵਾਰ ਨੂੰ ਨਵੀਂ ਦਿੱਲੀ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਉਨ੍ਹਾਂ ਨਾਲ ਸਮਾਜਵਾਦੀ ਪਾਰਟੀ ਦੇ ਵਿਧਾਇਕ ਸ਼ਰਦਵੀਰ ਸਿੰਘ ਵੀ ਭਾਜਪਾ ‘ਚ ਸ਼ਾਮਲ ਹੋਏ।

ਸਾਬਕਾ ਕੇਂਦਰੀ ਮੰਤਰੀ ਆਰਪੀਐਨ ਸਿੰਘ ਨੇ ਲੰਬੀ ਸੇਵਾ ਤੋਂ ਬਾਅਦ ਮੰਗਲਵਾਰ ਨੂੰ ਕਾਂਗਰਸ ਛੱਡ ਦਿੱਤੀ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਗਏ ਆਪਣੇ ਅਸਤੀਫੇ ‘ਚ ਉਨ੍ਹਾਂ ਲਿਖਿਆ ਹੈ ਕਿ ਅੱਜ ਦੇਸ਼ ‘ਚ ਅਸੀਂ ਆਪਣੇ ਮਹਾਨ ਗਣਰਾਜ ਦੇ ਗਠਨ ਦਾ ਜਸ਼ਨ ਮਨਾ ਰਹੇ ਹਾਂ। ਇਸ ਮੌਕੇ ਮੈਂ ਆਪਣੇ ਸਿਆਸੀ ਸਫ਼ਰ ਦਾ ਇੱਕ ਨਵਾਂ ਅਧਿਆਏ ਵੀ ਸ਼ੁਰੂ ਕਰਦਾ ਹਾਂ। ਜੈ ਹਿੰਦ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans