Menu

ਲੰਬੀ ‘ਚ ਜਗਪਾਲ ਅਬੁਲਖੁਰਾਣਾ ਬਾਦਲ ਕਿਆਂ ਨੂੰ ਡਰਾਉਣ ਲੱਗਾ

ਬਠਿੰਡਾ, 25 ਜਨਵਰੀ (ਬਲਵਿੰਦਰ ਸ਼ਰਮਾ)-ਵਿਧਾਨ ਸਭਾ ਚੋਣਾਂ 2022 ਦੇ ਚਲਦਿਆਂ ਵੀ.ਆਈ.ਪੀ. ਹਲਕਾ ਲੰਬੀ ਤੋਂ ਕਾਂਗਰਸੀ ਉਮੀਦਵਾਰ ਜਗਪਾਲ ਸਿੰਘ ਅਬੁਲਖੁਰਾਨਾ ਦਾ ਚੋਣ ਪ੍ਰਚਾਰ ਜ਼ਿਕਰਯੋਗ ਉਚਾਈਆਂ ਤੱਕ ਪਹੁੰਚ ਗਿਆ ਹੈ, ਜਿਸ ਨਾਲ ਹਲਕੇ ‘ਚ ਚਰਚਾ ਹੈ ਕਿ ‘ਜਗਪਾਲ ਬਾਈ ਅੱਜਕੱਲ੍ਹ ਬਾਦਲਕਿਆਂ ਨੂੰ ਡਰਾਉਣ ਲੱਗਿਆ।’ ਅਕਾਲੀ ਦਲ ਵਲੋਂ ਹੁਣ ਤੱਕ ਇਥੇ ਕੋਈ ਵੀ ਉਮੀਦਵਾਰ ਨਹੀਂ ਦਿੱਤਾ, ਜਿਸਨੂੰ ਲੈ ਕੇ ਕਿਆਸਰਾਈਆਂ ਹਨ ਕਿ ਪ੍ਰਕਾਸ਼ ਸਿੰਘ ਬਾਦਲ ਚੋਣ ਨਹੀਂ ਲੜ ਰਹੇ।

ਇਸ ਦੌਰਾਨ ਜਗਪਾਲ ਸਿੰਘ ਅਬੁਲਖੁਰਾਣਾ ਵਲੋਂ ਬੀਦੋਵਾਲੀ, ਮਾਨਾਂ, ਗੱਗੜ, ਮਿੱਠੜੀ, ਮਿਹਣਾ ਆਦਿ ਪਿੰਡਾਂ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ  ਜਗਪਾਲ  ਸਿੰਘ ਅਬੁਲ ਖੁਰਾਣਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਜ਼ਿਕਰਯੋਗ ਵਿਕਾਸ ਕੀਤਾ ਹੈ, ਜੋ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਹਲਕੇ ‘ਤੇ ਕਬਜ਼ਾ ਕਰਕੇ ਬੈਠਾ ਹੈ, ਪਰ ਸਰਕਾਰ ਹੁੰਦਿਆਂ ਵੀ ਇਥੋਂ ਦੇ ਲੋਕਾਂ ਨੂੰ ਬਣਦੇ ਹੱਕ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਹੁਣ ਮੌਕਾ ਹੈ ਕਿ ਲੰਬੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾ ਕੇ ਤਰੱਕੀ ਦੀਆਂ ਲੀਹਾਂ ‘ਤੇ ਪਾਇਆ ਜਾਵੇ।

ਪੁੱਤ ਨੇ ਵੱਟਿਆ ਪਾਸਾ, ਬੁੱਢੇ ਮਾਂ ਪਿਓ…

ਚੰਡੀਗੜ੍ਹ, 24 ਮਈ – ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਬਜ਼ੁਰਗ ਜੋੜੇ ਨੇ ਇਕਲੌਤੇ ਪੁੱਤਰ ਦੀ ਉਦਾਸੀਨਤਾ…

ਹਰਿਆਣਾ: ਯੂਟਿਊਬਰ ਸੰਗੀਤਾ ਦੀ ਜ਼ਮੀਨ…

ਰੋਹਤਕ, 23 ਮਈ – ਹਰਿਆਣਾ ਦੇ ਰੋਹਤਕ…

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ…

ਨਵੀਂ ਦਿੱਲੀ, 21 ਮਈ – ਹਰਿਆਣਾ ਦੇ…

ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ,…

ਭਰਤਪੁਰ, 19 ਮਈ – ਭਰਤਪੁਰ ਜ਼ਿਲ੍ਹੇ ਵਿੱਚ…

Listen Live

Subscription Radio Punjab Today

Our Facebook

Social Counter

  • 23978 posts
  • 0 comments
  • 0 fans

ਟੈਕਸਾਸ ਸਟੇਟ ਵਿੱਚ ਸਕੂਲ ਸ਼ੂਟਿੰਗ ਦੌਰਾਨ 15…

ਫਰਿਜਨੋ, 25 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਗੋਲੀ-ਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ…

UAE ਦੇ ਰਾਸ਼ਟਰਪਤੀ ਸ਼ੇਖ ਖਲੀਫਾ…

ਨਵੀਂ ਦਿੱਲੀ, 13 ਮਈ – ਸੰਯੁਕਤ ਅਰਬ…

ਗਾਇਕ ਕਰਨ ਔਜਲਾ ਦੇ ਸ਼ੋਅ…

ਫਰਿਜ਼ਨੋ, ਕੈਲੀਫੋਰਨੀਆਂ, 11 ਮਈ (ਕੁਲਵੰਤ ਧਾਲੀਆਂ /…

“20ਵਾਂ ਮੇਲਾ ਗ਼ਦਰੀ ਬਾਬਿਆਂ ਦਾ”…

ਫਰਿਜ਼ਨੋ, 11 ਮਈ ( ਕੁਲਵੰਤ ਧਾਲੀਆਂ /…