Menu

Tag: ਫਰਿਜ਼ਨੋ

ਫਰਿਜ਼ਨੋ ਦੇ ਫੈਸ਼ਨ ਫੇਅਰ…

ਫਰਿਜ਼ਨੋ (ਕੈਲੀਫੋਰਨੀਆਂ), 4 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੈਲੀਫੋਰਨੀਆਂ ਸੂਬੇ ਦੀ ਫਰਿਜ਼ਨੋ ਕਾਉਂਟੀ ਵਿੱਚ ਪ੍ਰਤੀ ਦਿਨ…
328

ਫਰਿਜ਼ਨੋ ਦੇ ਫੋਸਟਰ ਪੋਲਟਰੀ…

ਫਰਿਜ਼ਨੋ (ਕੈਲੀਫੋਰਨੀਆਂ), 1 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਫਰਿਜ਼ਨੋ ਕਾਉਂਟੀ ਵਿੱਚ ਇੱਕ ਪੋਲਟਰੀ ਫਾਰਮ ਦੇ ਕਾਮੇ…
410

ਫਰਿਜ਼ਨੋ ਨੇੜੇ ਇੱਕ ਘਰ…

ਫਰਿਜ਼ਨੋ (ਕੈਲੀਫੋਰਨੀਆਂ), 31 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਫਰਿਜ਼ਨੋ ਕਾਉਂਟੀ ਦੇ ਨੇੜਲੇ ਖੇਤਰ ਵਿੱਚ ਮੰਗਲਵਾਰ ਰਾਤ…
252

ਕੋਲੋਰਾਡੋ ‘ਚ ਪਾਈਪਾਂ ਦੀ…

ਫਰਿਜ਼ਨੋ (ਕੈਲੀਫੋਰਨੀਆਂ), 31 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੋਲੋਰਾਡੋ ਦੇ ਏਸਪਨ ਵਾਸੀਆਂ ਨੂੰ ਹੀਟ ਦੇ ਬਿਨਾਂ…
303

ਫਰਿਜ਼ਨੋ ਕਾਉਂਟੀ ਵਿੱਚ ਨਹੀ…

ਫਰਿਜ਼ਨੋ (ਕੈਲੀਫੋਰਨੀਆਂ),30 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਫਰਿਜ਼ਨੋ ਕਾਉਂਟੀ ਵਿੱਚ ਕੋਰੋਨਾਂ ਵਾਇਰਸ ਦੀ ਲਾਗ ਦੇ ਮਾਮਲਿਆਂ…
243

ਸਹਾਇਤਾ ਸੰਸਥਾ ਲਈ ਔਨ…

ਫਰਿਜ਼ਨੋ (ਕੈਲੀਫੋਰਨੀਆਂ) 30 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ) – ਮਨੁੱਖਤਾ ਦੀ ਸੇਵਾ ਨੂੰ ਸਮਰਪਿਤ “ਸਹਾਇਤਾ” ਸੰਸਥਾ ਵੱਲੋਂ ਦੀਨ ਦੁਖੀਆਂ ਦੀ ਮੱਦਦ ਲਈ ਪੰਜਾਬ ਭਰ ਵਿੱਚ ਉਪਰਾਲੇ ਵਿੱਢੇ ਗਏ ਹਨ, ਅਤੇ ਆਪਣੇਂ ਨਿਸ਼ਾਨੇ ਦੀ ਪੂਰਤੀ ਲਈ ਇਸ ਸੰਸਥਾ ਦੇ ਕਾਰਕੁਨ ਦਾਨੀਂ ਸੱਜਣਾ ਤੇ ਨਿਰਭਰ ਕਰਦੇ ਹਨ।ਪਿਛਲੇ ਤਿੰਨ ਸਾਲ ਤੋ ਲਗਤਾਰ ਪੰਜਾਬੀ ਕਲਚਰਲ ਐਸੋਸੀਏਸ਼ਨ (PCA) ਫਰਿਜ਼ਨੋ ਏਰੀਏ ਵਿੇਚ ਸਹਾਇਤਾ ਸੰਸਥਾ ਲਈ ਸਲਾਨਾਂ ਫੰਡ ਰੇਜ਼ ਕਰਦੀ  ਆ ਰਹੀ  ਹੈ।ਇਸ ਸਾਲ ਕੋਵਿੱਡ 19 ਦੇ ਚੱਲਦਿਆਂ ਪੀਸੀਏ ਫਰਿਜ਼ਨੋ ਨੇ ਸਹਾਇਤਾ ਸੰਸਥਾ ਲਈ ਚੌਥੇ ਔਨ ਲਾਈਨ ਫੰਡ ਰੇਜ਼ ਦਾ ਅਯੋਜਨ ਕੀਤਾ, ‘ਤੇ ਇਸ ਵਿੱਚ ਵੱਡੀ ਗਿਣਤੀ ਵਿੱਚ ਫਰਿਜ਼ਨੋ ਏਰੀਏ ਦੇਦਾਨੀ ਸੱਜਣਾਂ ਨੇ ਵੱਧ ਚੜਕੇ ਆਪਣਾ ਯੋਗਦਾਨ ਪਾਇਆ। ਇਸ ਫੰਡ ਰੇਜ਼ ਦੌਰਾਨ ਤਕਰੀਬਨ 21000 ਡਾਲਰ ਸਹਾਇਤਾ ਸੰਸਥਾ ਲਈ ਇਕੱਠਾ ਹੋਇਆ, ਅਤੇ ਇਸ ਵਿੱਚੋਂ ਗਿਆਰਾਂ  ਹਜ਼ਾਰ ਡਾਲਰ ਪੀਸੀਏ ਮੈਂਬਰਾਂ ਨੇ ਦਾਨ ਵਜੋਂ ਦਿੱਤਾ। ਇਸ ਮੌਕੇ ਪੀਸੀਏ ਮੈਂਬਰ ਅਤੇ ਸਹਾਇਤਾ ਵਲੰਟੀਅਰ ਸੁਖਬੀਰ ਸਿੰਘ ਭੰਡਾਲ ਅਤੇ ਅੰਮ੍ਰਿਤ ਧਾਲੀਵਾਲ ਨੇ ਦੱਸਿਆ ਕਿ ਇਹ ਫੰਡ ਰੇਜ਼ ਭਾਰਤ ਦੀ ਰਾਜਧਾਨੀ ਦਿੱਲੀ ਅੰਦਰ ਕਿਰਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇਕਿਸਾਨਾਂ / ਮਜ਼ਦੂਰਾਂ ਦੇ ਬੇਸਹਾਰਾ ਬੱਚਿਆਂ ਦੀ ਪੜਾਈ ਵਿੱਚ ਮੱਦਦ ਕਰਨ ਲਈ ਇਕੱਤਰ ਕੀਤਾ ਗਿਆ ਹੈ, ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਤੁਹਾਡੀ ਦਿੱਤੀਇੱਕ ਇੱਕ ਪੈਨੀ-ਪੈਨੀਂ ਸਹੀ ਥਾਂ ਤੇ ਲੱਗੇ। ਇਸ ਮੌਕੇ ਸਹਾਇਤਾ ਦੇ ਮੋਢੀ ਮੈਂਬਰਾਂ ਵਿੱਚੋਂ ਸਰੂਪ ਸਿੰਘ ਝੱਜ ਨੇ ਫਰਿਜ਼ਨੋ ਏਰੀਏ ਦੇ ਸਮੂਹ ਦਾਨੀ ਸੱਜਣਾਂ ਅਤੇ ਪੀਸੀਏਮੈਂਬਰਾਂ ਦਾ ਸੁੱਭ ਕਾਰਜ਼ ਲਈ ਦਸਵੰਧ ਕੱਢਣ ਲਈ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ ਗਿਆ। ਇਸ ਮੌਕੇ ਡਾਕਟਰ ਹਰਕੇਸ਼ ਸੰਧੂ ਨੇ ਕਿਹਾ ਕਿ 2005 ਤੋ ਸਹਾਇਤਾ ਲੋੜਵੰਦ ਲੋਕਾਂ ਅਤੇ ਬੇਸਬਰਾ ਬੱਚਿਆ ਦੀ ਮੱਦਦ ਕਰਦੀ ਆ ਰਹੀ ਅਤੇ ਦਾਨੀ ਸੱਜਣਾਂ ਦੀ ਮੱਦਦ ਨਾਲ ਸਾਡਾ ਇਹ ਉਪਰਾਲਾ ਅੱਗੇ ਵੀ ਜਾਰੀ ਰਹੇਗਾ।
242

ਟਰੰਪ ਨੇ ਅਖੀਰ ਕੋਰੋਨਾ…

ਫਰਿਜ਼ਨੋ (ਕੈਲੀਫੋਰਨੀਆਂ), 29 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਾਸੀਆਂ ਨੂੰ ਕੋਰੋਨਾਂ ਵਾਇਰਸ ਮਹਾਂਮਾਰੀ ਦੌਰਾਨ ਹੋਏ…
334

ਫਰਿਜ਼ਨੋ ‘ਚ ਤਿੰਨ ਵਾਹਨਾਂ…

ਫਰਿਜ਼ਨੋ (ਕੈਲੀਫੋਰਨੀਆਂ), 29 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਫਰਿਜ਼ਨੋ ਵਿੱਚ ਹੁੰਦੇ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ…
233

ਰਾਸ਼ਟਰਪਤੀ ਟਰੰਪ ਨੇ ਕੀਤਾ…

ਫਰਿਜ਼ਨੋ (ਕੈਲੀਫੋਰਨੀਆਂ), 29 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਰਾਸ਼ਟਰਪਤੀ ਟਰੰਪ ਨੇ ਐਤਵਾਰ ਨੂੰ ਘੋਸ਼ਣਾ ਕੀਤੀ ਕਿ…
241

ਇਲੀਨੋਏ ‘ਚ ਹੋਈ ਗੋਲੀਬਾਰੀ…

ਫਰਿਜ਼ਨੋ (ਕੈਲੀਫੋਰਨੀਆਂ), 29 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਇਲੀਨੋਏ ਸੂਬੇ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਬਾਉਲਿੰਗ…
205

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39906 posts
  • 0 comments
  • 0 fans