Menu

CBI ਮੁਖੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਆਲੋਕ ਵਰਮਾ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਉੱਚ ਤਾਕਤੀ ਚੋਣ ਕਮੇਟੀ ਦੀ ਲੰਬੀ ਚੱਲੀ ਮੀਟਿੰਗ ਤੋਂ ਬਾਅਦ ਆਲੋਕ ਵਰਮਾ ਨੂੰ ਸੀ.ਬੀ.ਆਈ. ਡਾਇਰੈਕਟਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਅੱਜ ਫਾਇਰ ਸਰਵਿਸ ਡੀ.ਜੀ.ਪੀ. ਦਾ ਅਹੁਦਾ ਸੰਭਾਲ਼ਨ ਤੋਂ ਇਨਕਾਰ ਕਰਨ ਤੋਂ ਬਾਅਦ ਸਾਬਕਾ ਡਾਇਰੈਕਟਰ ਆਲੋਕ ਵਰਮਾ ਨੇ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

Listen Live

Subscription Radio Punjab Today

Our Facebook

Social Counter

  • 10893 posts
  • 0 comments
  • 0 fans

Log In