Menu

CBI ਵੱਲੋਂ 19 ਰਾਜਾਂ ਦੇ 110 ਟਿਕਾਣਿਆਂ ’ਤੇ ਛਾਪੇਮਾਰੀ

ਸੀਬੀਆਈ ਨੇ ਅੱਜ ਭ੍ਰਿਸ਼ਟਾਚਾਰ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਦੇਸ਼ ਭਰ ਵਿਚ 110 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਸੀਬੀਆਈ ਨੇ ਭ੍ਰਿਸ਼ਟਾਚਾਰ, ਅਪਰਾਧਕ ਦੁਰਵਿਹਾਰ ਅਤੇ ਗੈਰ ਕਾਨੂੰਨੀ ਤਸਕਰੀ ਆਦਿ ਦੇ ਵਿਰੁੱਧ 30 ਨਵੇਂ ਕੇਸ ਦਰਜ ਕੀਤੇ ਹਨ।ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੇ 19 ਰਾਜਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿਚ ਛਾਪੇਮਾਰੀ ਹੋ ਰਹੀ ਹੈ।ਸੀਬੀਆਈ ਹੁਣ ਵੱਡੇ ਪੈਮਾਨੇ ‘ਤੇ ਛਾਪੇਮਾਰੀ ਕਰ ਰਹੀ ਹੈ। ਇਸ ਤੋਂ ਪਹਿਲਾਂ 2 ਜੁਲਾਈ ਨੂੰ ਸੀਬੀਆਈ ਨੇ 18 ਸ਼ਹਿਰਾਂ ਵਿਚ 50 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ।ਇਸ ਤੋਂ ਪਹਿਲਾਂ 6 ਜੁਲਾਈ ਨੂੰ ਸੀਬੀਆਈ ਨੇ ਨੋਇਡਾ ਦੇ ਬਰਖਾਸਤ ਕੀਤੇ ਗਏ ਆਮਦਨ ਕਰ ਕਮਿਸ਼ਨਰ ਸੰਜੇ ਕੁਮਾਰ ਵਾਸਤਵ ਦੇ ਘਰ ਅਤੇ ਦਫਤਰ ‘ਤੇ ਛਾਪਾ ਮਾਰਿਆ ਸੀ।

Listen Live

Subscription Radio Punjab Today

Our Facebook

Social Counter

  • 11751 posts
  • 0 comments
  • 0 fans

Log In